20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਭਾਜਪਾ ਦੇ ਮੁੱਖ ਬੁਲਾਰੇ ਮਨੋਜ ਝਾਅ ਦਾ ਭਰਵਾਂ ਸਵਾਗਤ

ਲੁਧਿਆਣਾ, 19 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਨਵ ਨਿਯੁਕਤ ਮੁੱਖ ਬੁਲਾਰੇ ਮਨੋਜ ਝਾਅ ਦਾ ਪਿੰਕ ਸਿਟੀ, ਕਾਕੋਵਾਲ ਰੋਡ ਵਿਖੇ ਇਲਾਕਾ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਗੁਲਦਸਤਾ ਭੇਂਟ ਕਰਦਿਆਂ ਵਧਾਈ ਦਿੱਤੀ ਗਈ।

ਅਜੀਤ ਡੈਸਕ 20-10-2026
ਲੁਧਿਆਣਾ, 19 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਨਵ ਨਿਯੁਕਤ ਮੁੱਖ ਬੁਲਾਰੇ ਮਨੋਜ ਝਾਅ ਦਾ ਪਿੰਕ ਸਿਟੀ, ਕਾਕੋਵਾਲ ਰੋਡ ਵਿਖੇ ਇਲਾਕਾ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਗੁਲਦਸਤਾ ਭੇਂਟ ਕਰਦਿਆਂ ਵਧਾਈ ਦਿੱਤੀ ਗਈ। ਇਸ ਮੌਕੇ ਮਨੋਜ ਝਾਅ ਨੇ ਕਿਹਾ ਕਿ ਸ਼ਹਿਰ ਵਾਸੀਆਂ ਵਲੋਂ ਦਿੱਤੇ ਜਾ ਰਹੇ ਸਨਮਾਨ ਅਤੇ ਪਿਆਰ ਲਈ ਉਹ ਹਮੇਸ਼ਾ ਸ਼ੁਕਰਗੁਜਾਰ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਉਹ ਇਕ ਸੱਚੇ ਸਿਪਾਹੀ ਵਾਂਗ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ। ਇਸ ਮੌਕੇ ਰਾਜਵੀਰ, ਸਤੀਸ਼ ਕੁਮਾਰ, ਆਸ਼ੂਤੋਸ਼ ਝਾਅ, ਪਵਨ ਕੁਮਾਰ, ਰੀਨਾ ਰਾਣੀ, ਏਕਤਾ ਅਤੇ ਗੀਤਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਮੈਡੀਵੇਜ ਹਸਪਤਾਲ ਵਿਖੇ ਪੇਟ ਤੇ ਜਿਗਰ ਰੋਗਾਂ ਦੇ ਮੁਫ਼ਤ ਜਾਂਚ ਕੈਂਪ ਦੌਰਾਨ 90 ਮਰੀਜ਼ਾਂ ਦੀ ਕੀਤੀ ਜਾਂਚ ਅਗਲੀ ਖ਼ਬਰ ਵਿਧਾਇਕ ਗਰੇਵਾਲ ਭੋਲਾ ਵਲੋਂ ਅਸ਼ਟਮੀ ਦੇ ਮੌਕੇ 400 ਕੰਜਕਾਂ ਤੋਂ ਲਿਆ ਅਸ਼ੀਰਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।