22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਭਾਜਪਾ ਆਗੂ ਸੰਨੀ ਕੈਂਥ ਨੇ ਪੰਜਾਬ ਦੇ ਮੁੱਦਿਆਂ ’ ਤੇ ਆਵਾਜ਼ ਚੁੱਕਣ ਲਈ ਅਮਿਤ ਸ਼ਾਹ ਦਾ ਕੀਤਾ ਧੰਨਵਾਦ

ਲੁਧਿਆਣਾ, 21 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਮੁੱਦਿਆਂ ਤੇ ਆਵਾਜ਼ ਉਠਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਪਰਵਿੰਦਰ ਸਿੰਘ ਝੋਟਾ, ਬਿਕਰਮਜੀਤ ਸਿੰਘ ਅਤੇ ਗੁਲਜਾਰ ਸਿੰਘ ਦੇ ਹੱਕ ਵਿਚ ਖੜ੍ਹਨ ਲਈ ਵੀ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ।

ਅਜੀਤ ਡੈਸਕ 22-10-2026
ਲੁਧਿਆਣਾ, 21 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਮੁੱਦਿਆਂ ਤੇ ਆਵਾਜ਼ ਉਠਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਪਰਵਿੰਦਰ ਸਿੰਘ ਝੋਟਾ, ਬਿਕਰਮਜੀਤ ਸਿੰਘ ਅਤੇ ਗੁਲਜਾਰ ਸਿੰਘ ਦੇ ਹੱਕ ਵਿਚ ਖੜ੍ਹਨ ਲਈ ਵੀ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ। ਸੰਨੀ ਕੈਂਥ ਨੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿਲੋਂ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਹ ਮਾਮਲਾ ਕੇਂਦਰ ਸਰਕਾਰ ਤਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਉਚ ਪੱਧਰ ਤਕ ਪਹੁੰਚਾਉਣ ਲਈ ਯਤਨ ਜਾਰੀ ਰਹਿਣਗੇ।
ਪਿਛਲੀ ਖ਼ਬਰ ‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਪਿੰਡ ਹਿਮਾਯੂਪੁਰਾ ਵਿਖੇ ਅਹਿਮ ਮੀਟਿੰਗ ਅਗਲੀ ਖ਼ਬਰ ਦਿਆਲ ਹੈਰੀਟੇਜ ਕਾਨਵੈਂਟ ਸਕੂਲ ’ ਚ ਡਾਂਡੀਆ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।