22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪੰਜ ਰੋਜ਼ਾ ਗੁਰਮਤਿ ਸਮਾਗਮ 23 ਤੋਂ

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਪੰਜ ਰੋਜ਼ਾ ਮਹਾਨ ਗੁਰਮਤਿ ਸਮਾਗਮ ਅਤੇ ਮਹਾਨ ਜਪ-ਤਪ ਚੌਪਹਿਰਾ ਸਮਾਗਮ 23 ਤੋਂ 27 ਅਕਤੂਬਰ ਤੱਕ ਸਵੇਰੇ 10 ਤੋਂ 2 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਹੀਦਾਂ, ਸੰਤੋਖ ਨਗਰ ਸ਼ਿਵਪੁਰੀ ਵਿਖੇ ਬੜੀ ਧੂਮ-ਧਾਮ ਨਾਲ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਸਮਾਗਮਾਂ ਵਿਚ ਭਾਈ ਹਰਵਿੰਦਰਪਾਲ ਸਿੰਘ ਲਿਟਲ, ਮਾਤਾ ਵਿਪਨਪ੍ਰੀਤ ਕੌਰ, ਸੰਤ ਸਤਿਨਾਮ ਸਿੰਘ ਉਦਾਸੀ, ਬਾਬਾ ਉਂਕਾਰ ਦਾਸ, ਭਾਈ ਗੁਰਵਿੰਦਰ ਸਿੰਘ, ਭਾਈ ਸਤਿੰਦਰਪਾਲ ਸਿੰਘ, ਭਾਈ ਗੁਰਵਿੰਦਰ ਸਿੰਘ, ਬੀਬੀ ਜਸਪ੍ਰੀਤ ਕੌਰ, ਭਾਈ ਸੁਰਜੀਤ ਸਿੰਘ, ਭਾਈ ਰਵੀ ਸਿੰਘ, ਭਾਈ ਸੁਰਜੀਤ ਸਿੰਘ ਆਦਿ ਸੰਗਤਾ ਨੂੰ ਗੁਰਬਾਣੀ ਕੀਰਤਨ ਰਾਹੀਂ ਕਰਨਗੇ।

ਅਜੀਤ ਡੈਸਕ 22-10-2026

ਪਿਛਲੀ ਖ਼ਬਰ ਮੈਨੀਟੋਬਾ ਦੇ ਮੰਤਰੀ ਨੇ ਪੀ . ਏ . ਯੂ . ਵਿਖੇ ਖੇਤੀ ਬਾਰੇ ਕੀਤੀਆ ਵਿਚਾਰਾਂ ਅਗਲੀ ਖ਼ਬਰ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਹਲਕਾ ਸਾਹਨੇਵਾਲ ਦੇ ਕਾਂਗਰਸੀ ਆਗੂਆਂ ਨੇ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।