27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

‘ ਅਕਾਲੀ ਦਲ ਵਾਰਿਸ ਪੰਜਾਬ ਦੇ ’ ਵਲੋਂ ਸ਼ਿਵਾਲਿਕ ਦੇ ਦਿਸ਼ਾ - ਨਿਰਦੇਸ਼ਾਂ ਹੇਠ ਵੱਖ - ਵੱਖ ਥਾਵਾਂ ’ ਤੇ ਝਾੜੂ ਫੂਕ ਕੇ ਕੀਤੇ ਰੋਸ ਪ੍ਰਦਰਸ਼ਨ

ਇਯਾਲੀ/ਥਰੀਕੇ, 26 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਚੱਲ ਰਹੇ ਮੋਰਚੇ ਵਲੋਂ ਦਿੱਤੇ ਗਏ ਸੱਦੇ ਅਨੁਸਾਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’, ਦੇ ਸਮੂਹ ਵਰਕਰਾਂ ਅਤੇ ਅਹੁਦੇਦਾਰਾਂ ਵਲੋਂ ਹਲਕਾ ਗਿੱਲ ਦੇ ਇੰਚਾਰਜ ਅਤੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵੱਖ-ਵੱਖ ਥਾਵਾਂ ’ਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦਿਆਂ ਝਾੜੂ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਗਏ, ਜਿਸ ਤਹਿਤ ਪਿੰਡ ਥਰੀਕੇ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ਼’ ਪਾਰਟੀ ਆਗੂ ਅਤੇ ਸਮਾਜ ਸੇਵੀਂ ਸੋਨੀ ਪੰਡਿਤ ਦੀ ਅਗਵਾਈ ਹੇਠ ਇਕੱਠੇ ਹੋਏ ਪਿੰਡ ਵਾਸੀਆਂ ਨੇ ਸ਼ਹੀਦ ਪਰਵਿੰਦਰ ਝੋਟਾ ਦੇ ਹੱਕ ਵਿਚ ਨਾਅਰੇਬਾਜ਼ੀ ਕਰਦਿਆਂ ਝਾੜੂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਮੁੜ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਇਸ ਮੌਕੇ ਰੋਕੀ ਪੰਡਿਤ ਲਲਤੋਂ, ਮਣੀ ਥਰੀਕੇ, ਲਖਨ ਥਰੀਕੇ, ਅਮਨ ਥਰੀਕੇ, ਪ੍ਰੀਤਮ ਸਿੱਧੂ, ਬਿੱਟਾ ਉਸਤਾਦ, ਸੇਵਕ, ਜਸਬੀਰ, ਦਰਸ਼ਨ ਥਰੀਕੇ, ਰਾਜਾ ਥਰੀਕੇ, ਹਰਪ੍ਰੀਤ ਸਿੰਘ ਥਰੀਕੇ, ਜਸਕਰਨ ਥਰੀਕੇ ਆਦਿ ਤੋਂ ਇਲਾਵਾ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।

ਅਜੀਤ ਡੈਸਕ 27-10-2026

ਪਿਛਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ ਕੇਸ ਦਰਜ ਅਗਲੀ ਖ਼ਬਰ ਮਾਮੂਲੀ ਸੜਕ ਹਾਦਸੇ ਤੋਂ ਬਾਅਦ ਰੋਹ ਵਿਚ ਆਏ ਲੋਕਾਂ ਨੇ ਕਾਰ ਸਵਾਰ ਦੀ ਕੀਤੀ ਕੁੱਟਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।