28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮਨੋਜ ਕੁਮਾਰ ਝਾਅ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ

ਲੁਧਿਆਣਾ, 27 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਲੁਧਿਆਣਾ ਜ਼ਿਲ੍ਹਾ ਮੁੱਖ ਬੁਲਾਰੇ ਮਨੋਜ ਕੁਮਾਰ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮਨੋਜ ਕੁਮਾਰ ਝਾਅ ਨੇ ਮੁੱਖਮੰਤਰੀ ਨੂੰ ਸ਼੍ਰੀਮਦਭਗਵਦ ਗੀਤਾ ਭੇਟ ਕੀਤੀ ਅਤੇ ਉਨ੍ਹਾਂ ਦਾ ਸਨੇਹ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ।

ਅਜੀਤ ਡੈਸਕ 28-10-2026
ਲੁਧਿਆਣਾ, 27 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਲੁਧਿਆਣਾ ਜ਼ਿਲ੍ਹਾ ਮੁੱਖ ਬੁਲਾਰੇ ਮਨੋਜ ਕੁਮਾਰ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮਨੋਜ ਕੁਮਾਰ ਝਾਅ ਨੇ ਮੁੱਖਮੰਤਰੀ ਨੂੰ ਸ਼੍ਰੀਮਦਭਗਵਦ ਗੀਤਾ ਭੇਟ ਕੀਤੀ ਅਤੇ ਉਨ੍ਹਾਂ ਦਾ ਸਨੇਹ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਮਨੋਜ ਕੁਮਾਰ ਝਾਅ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਦਿੱਤੇ ਸਨੇਹ, ਆਤਮਿਕਤਾ ਅਤੇ ਮਾਰਗ ਦਰਸ਼ਨ ਲਈ ਧੰਨਵਾਦ ਪ੍ਰਗਟ ਕੀਤਾ। ਝਾਅ ਨੇ ਕਿਹਾ ਕਿ ਨਾਇਬ ਸਿੰਘ ਸੈਣੀ ਨਾਲ ਹੋਈ, ਇਹ ਮੁਲਾਕਾਤ ਉਨ੍ਹਾਂ ਲਈ ਸੁਖਦ ਅਤੇ ਪ੍ਰੇਰਨਾਦਾਇਕ ਤਜਰਬਾ ਰਹੀ। ਉਨ੍ਹਾਂ ਕਿਹਾ ਕਿ ਸੀਨੀਅਰ ਆਗੂਆਂ ਦਾ ਸਨੇਹ ਅਤੇ ਮਾਰਗ ਦਰਸ਼ਨ ਹਮੇਸ਼ਾ ਜਨਸੇਵਾ ਅਤੇ ਸੰਗਠਨ ਪ੍ਰਤੀ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ।
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਸ਼ੁਰੂ ਕੀਤੀ ਗਈ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਮੀਟਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।