31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸੂਬੇ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਦਿੱਤਾ ਜਾਵੇਗਾ ਡੀ.ਏ.-ਸੰਨੀ ਕੈਂਥ

ਲੁਧਿਆਣਾ, 30 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿਚ 3 ਫ਼ੀਸਦੀ ਵਾਧੇ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਸੂਬੇ ਦੇ ਮੁਲਾਜ਼ਮਾਂ ਨੂੰ ਵੀ ਕੇਂਦਰ ਦੀ ਤਰਜ ’ਤੇ 63 ਫ਼ੀਸਦੀ ਡੀ. ਏ.

ਅਜੀਤ ਡੈਸਕ 31-10-2026
ਲੁਧਿਆਣਾ, 30 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿਚ 3 ਫ਼ੀਸਦੀ ਵਾਧੇ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਸੂਬੇ ਦੇ ਮੁਲਾਜ਼ਮਾਂ ਨੂੰ ਵੀ ਕੇਂਦਰ ਦੀ ਤਰਜ ’ਤੇ 63 ਫ਼ੀਸਦੀ ਡੀ.ਏ. ਦਿੱਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ’ਤੇ ਮੁਲਾਜ਼ਮਾਂ ਦੇ ਡੀ.ਏ. ਸਬੰਧੀ ਅਦਾਲਤੀ ਹੁਕਮਾਂ ਦੀ ਪਾਲਣਾ ਨਾ ਕਰਨ ਦਾ ਦੋਸ਼ ਲਗਾਇਆ। ਸੰਨੀ ਕੈਂਥ ਨੇ ਕਿਹਾ ਕਿ ਸਰਕਾਰ ਬਣਨ ’ਤੇ ਮੁਲਾਜ਼ਮਾਂ ਦਾ ਬਕਾਇਆ ਡੀ.ਏ. ਵੀ ਅਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਸੂਬੇ ਦੀ ਪ੍ਰਸ਼ਾਸਨਿਕ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਪਿਛਲੀ ਖ਼ਬਰ ਡਾ . ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਦੇ ਮਾਮਲੇ ਵਿਚ ਵਿਜੇ ਦਾਨਵ ਨੇ ਵਿਸ਼ੇਸ਼ ਜਾਂਚ ਟੀਮ ਗਠਨ ਕਰਨ ਦੀ ਕੀਤੀ ਮੰਗ ਅਗਲੀ ਖ਼ਬਰ ਬਿਕਰਮ ਪੰਡਿਤ ਭਾਜਪਾ ਦੇ ਐਨ.ਆਰ.ਆਈ. ਸੈੱਲ ਪੰਜਾਬ ਦੇ ਮਹਾਂਮੰਤਰੀ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।