ਅਜੀਤ, ਜਲੰਧਰ ਵਾਤਾਵਰਨ ਨੂੰ ਸ਼ੁੱਧ ਤੇ ਸਾਫ ਰੱਖਣ ਲਈ ਲੁਧਿਆਣਾ ਵਾਸੀ ਗ੍ਰੀਨ ਦੀਵਾਲ਼ੀ ਮਨਾਉਣ - ਸਲੂਜਾ
ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਵਾਸੀ ਇਸ ਸਾਲ ਵਾਤਾਵਰਣ ਨੂੰ ਸ਼ੁੱਧ ਤੇ ਸਾਫ਼ ਰੱਖਣ ਲਈ ਗ੍ਰੀਨ ਦੀਵਾਲ਼ੀ ਮਨਾਉਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉੱਘੇ ਸੋਸ਼ਲ ਆਗੂ ਤੇ ਪੰਜਾਬੀ ਵਿਕਾਸ ਮੰਚ ਦੇ ਪ੍ਰਧਾਨ ਜਤਿੰਦਰ ਪਾਲ ਸਿੰਘ ਸਲੂਜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਸਨਿਚਰਵਾਰ, 1 ਅਗਸਤ, 2026
02-11-2026