03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਦਿਆਲ ਸਕੂਲ ਨੇ ਇੰਟਰ - ਸਕੂਲ ਮੁਕਾਬਲੇ ’ ਚ ਤੀਜਾ ਸਥਾਨ ਕੀਤਾ ਹਾਸਿਲ

ਲੁਧਿਆਣਾ, 2 ਨਵੰਬਰ (ਭੁਪਿੰਦਰ ਸਿੰਘ ਬੈਂਸ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਤਾਜਪੁਰ ਰੋਡ ਦੀਆਂ ਵਿਦਿਆਰਥਣਾਂ ਨੇ ਜੀ. ਐਨ.

ਅਜੀਤ ਡੈਸਕ 03-11-2026
ਲੁਧਿਆਣਾ, 2 ਨਵੰਬਰ (ਭੁਪਿੰਦਰ ਸਿੰਘ ਬੈਂਸ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਤਾਜਪੁਰ ਰੋਡ ਦੀਆਂ ਵਿਦਿਆਰਥਣਾਂ ਨੇ ਜੀ.ਐਨ.ਏ. ਯੂਨੀਵਰਸਿਟੀ, ਫਗਵਾੜਾ ਵਲੋਂ ਕਰਵਾਏ ਪ੍ਰਤਿਵਾਦ ਇੰਟਰ-ਸਕੂਲ ਕਾਂਟੈਸਟ 2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਨੇ ਪੋਸਟਰ ਮੇਕਿੰਗ, ਟ੍ਰੇਜਰ ਹੰਟ, ਵਾਲੀਬਾਲ, ਬਿਜਨਸ ਕਵਿਜ, ਦ ਰੀਲ ਲੀਗ ਅਤੇ ਡਾਂਸ ਮੁਕਾਬਲੇ ਸਮੇਤ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲਿਆ। ਸਕੂਲ ਦੇ ਐਮ.ਡੀ. ਕਮਲ ਦਿਆਲ ਅਤੇ ਪ੍ਰਿੰਸੀਪਲ ਬਲਬੀਰ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਪੰਜਾਬ ਸਰਜ -2026 ਕਾਨਫਰੰਸ ਕਰਵਾਈ , 600 ਤੋਂ ਵੱਧ ਸਰਜਨਾਂ ਨੇ ਹਿੱਸਾ ਲਿਆ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਅੰਤਰ ਜ਼ਿਲ੍ਹਾ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।