06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਅਧਿਆਪਕਾ ਨਿਸ਼ਾ ਗਾਬਾ ਕਵਾਤਰਾ ਨੂੰ ਵਿਦਾਇਗੀ ਪਾਰਟੀ ਦਿੱਤੀ

ਲੁਧਿਆਣਾ, 5 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ, ਸਲੇਮ ਟਾਬਰੀ ਵਿਖੇ ਵਿਗਿਆਨ ਅਧਿਆਪਕਾ ਨਿਸ਼ਾ ਗਾਬਾ ਕਵਾਤਰਾ ਦਾ ਸਕੂਲ ਵਿਚ ਸਫਲ ਕਾਰਜਕਾਲ ਪੂਰਾ ਹੋਣ ਉਪਰੰਤ ਵਿਦਾਇਗੀ ਸਮਾਰੋਹ ਕਰਵਾਇਆ ਗਿਆ। ਸਕੂਲ ਦੇ ਸਮੂਹ ਸਟਾਫ਼ ਵਲੋਂ ਨਿਸ਼ਾ ਗਾਬਾ ਕਵਾਤਰਾ ਨੂੰ ਯਾਦਗਾਰੀ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 06-11-2026
ਲੁਧਿਆਣਾ, 5 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ, ਸਲੇਮ ਟਾਬਰੀ ਵਿਖੇ ਵਿਗਿਆਨ ਅਧਿਆਪਕਾ ਨਿਸ਼ਾ ਗਾਬਾ ਕਵਾਤਰਾ ਦਾ ਸਕੂਲ ਵਿਚ ਸਫਲ ਕਾਰਜਕਾਲ ਪੂਰਾ ਹੋਣ ਉਪਰੰਤ ਵਿਦਾਇਗੀ ਸਮਾਰੋਹ ਕਰਵਾਇਆ ਗਿਆ। ਸਕੂਲ ਦੇ ਸਮੂਹ ਸਟਾਫ਼ ਵਲੋਂ ਨਿਸ਼ਾ ਗਾਬਾ ਕਵਾਤਰਾ ਨੂੰ ਯਾਦਗਾਰੀ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਡਾ. ਰਣਜੀਤ ਸਿੰਘ, ਪ੍ਰਿੰਸੀਪਲ ਪ੍ਰਦੀਪ ਕੌਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਪਿਛਲੀ ਖ਼ਬਰ ਲਾਇਨਜ਼ ਕਲੱਬ ਲੁਧਿਆਣਾ ਗੁੱਡਵਿਲ ਨੇ ਸਥਾਪਨਾ ਸਮਾਰੋਹ ਕਰਵਾਇਆ ਅਗਲੀ ਖ਼ਬਰ ਪੰਜਾਬ ਦੀਆਂ ਸਾਈਕਲਿਸਟ ਧੀਆਂ ਨੇ ਰਚਿਆ ਇਤਿਹਾਸ , ਸੱਤ ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜ ਕੇ ਜਿੱਤਿਆ ਸੋਨ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।