14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਮਨਦੀਪ ਭੰਡਾਰੀ ਤੇ ਸਾਹਿਬ ਰਾਜਪੂਤ ਸਾਥੀਆਂ ਸਮੇਤ ਭਾਜਪਾ ’ ਚ ਸ਼ਾਮਿਲ

ਲੁਧਿਆਣਾ, 13 ਨਵੰਬਰ (ਭੁਪਿੰਦਰ ਸਿੰਘ ਬੈਂਸ)- ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਅਗਵਾਈ ਹੇਠ ਜ਼ਿਲ੍ਹਾ ਭਾਜਪਾ ਦਫਤਰ ਵਿਖੇ ਹੋਏ ਸਮਾਗਮ ਦੌਰਾਨ ਮਨਦੀਪ ਭੰਡਾਰੀ ਅਤੇ ਸਾਹਿਬ ਰਾਜਪੂਤ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ ਹੋਏ। ਇਸ ਮੌਕੇ ਸੂਬਾ ਜਨਰਲ ਸਕੱਤਰ ਤੇ ਜੋਨਲ ਇੰਚਾਰਜ ਜੀਵਨ ਗਰਗ ਅਤੇ ਮੰਡਲ ਪ੍ਰਧਾਨ ਅੰਕੁਰ ਵਰਮਾ ਵੀ ਮੌਜੂਦ ਸਨ।

ਅਜੀਤ ਡੈਸਕ 14-11-2026
ਲੁਧਿਆਣਾ, 13 ਨਵੰਬਰ (ਭੁਪਿੰਦਰ ਸਿੰਘ ਬੈਂਸ)- ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਅਗਵਾਈ ਹੇਠ ਜ਼ਿਲ੍ਹਾ ਭਾਜਪਾ ਦਫਤਰ ਵਿਖੇ ਹੋਏ ਸਮਾਗਮ ਦੌਰਾਨ ਮਨਦੀਪ ਭੰਡਾਰੀ ਅਤੇ ਸਾਹਿਬ ਰਾਜਪੂਤ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ ਹੋਏ। ਇਸ ਮੌਕੇ ਸੂਬਾ ਜਨਰਲ ਸਕੱਤਰ ਤੇ ਜੋਨਲ ਇੰਚਾਰਜ ਜੀਵਨ ਗਰਗ ਅਤੇ ਮੰਡਲ ਪ੍ਰਧਾਨ ਅੰਕੁਰ ਵਰਮਾ ਵੀ ਮੌਜੂਦ ਸਨ। ਇਸ ਮੌਕੇ ਸੁਨੀਲ ਮੌਦਗਿਲ ਨੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਪਾਰਟੀ ਦਾ ਸਿਰੋਪਾ ਪਾਕੇ ਸਵਾਗਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਨੇ ਵਿਸ਼ਵ ਪੱਧਰ ਤੇ ਆਪਣੀ ਵੱਖਰੀ ਪਛਾਣ ਬਣਾਈ ਹੈ। ਭਾਜਪਾ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਦਵਿੰਦਰ ਕੁਮਾਰ, ਨਵੀਨ ਕੁਮਾਰ, ਦਵਿੰਦਰ ਕੁਮਾਰ ਮਿੰਕੂ, ਸ਼ਿਵਮ ਵਿਜ, ਗਿਆਨ ਚੰਦ ਸ਼ਰਮਾ, ਅਖਿਲੇਸ਼ ਕੁਮਾਰ,ਐਰ.ਰਾਜ ਅੰਸਾਰੀ, ਗੁਰਬਚਨ ਸਿੰਘ, ਅੰਕੁਸ਼ ਸਿੰਘ, ਧੀਰਜ ਕੁਮਾਰ, ਅਸ਼ਵਨੀ ਕੁਮਾਰ, ਚੰਦਨ ਕੁਮਾਰ, ਅਮਿਤ, ਜਤਿਨ ਰਾਜਪੂਤ ਅਤੇ ਕੁਲਦੀਪ ਸਮੇਤ ਹੋਰ ਆਗੂ ਸ਼ਾਮਲ ਸਨ। ਇਸ ਮੌਕੇ ਕੈਲਾਸ਼ ਚੌਧਰੀ, ਸੁਮਿਤ ਟੰਡਨ, ਗੁਰਦੀਪ ਸ਼ਿੰਘ ਨੀਟੂ, ਦਵਿੰਦਰ ਜੱਗੀ, ਡਾ.ਸਤੀਸ਼ ਕੁਮਾਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਨਾਕਾਮੀ ਕਾਰਨ ਸੂਬੇ ’ ਚ ਵਿਕਾਸ ਦੀ ਰਫ਼ਤਾਰ ਰੁਕੀ - ਦੇਬੀ ਅਗਲੀ ਖ਼ਬਰ ਆਪਣੇ ਸੁਨਹਿਰੀ ਭਵਿੱਖ ਤੇ ਪੰਜਾਬ ਦੀ ਬਿਹਤਰੀ ਲਈ ਨੌਜਵਾਨ ਖੁਦ ਅੱਗੇ ਆ ਕੇ ਜਥੇਬੰਦੀ ਨਾਲ ਜੁੜ ਰਹੇ ਹਨ - ਇਯਾਲੀ , ਸਿਵਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।