08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸਰਕਾਰੀ ਸਕੂਲ ਵਿਖੇ ਬੂਟਿਆਂ ਦੀ ਦੇਖਭਾਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ <br/>

ਅਜੀਤ ਡੈਸਕ 26-01-2026
ਐੱਸ. ਏ. ਐੱਸ. ਨਗਰ, 25 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਇਥੋਂ ਨੇੜਲੇ ਪਿੰਡ ਬਠਲਾਣਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਪ੍ਰਯੋਗ ਫਾਊਾਡੇਸ਼ਨ ਵਲੋਂ ਸ਼ੁਰੂ ਕੀਤੀ ਗਈ 'ਸੈਲਫੀ ਵਿਦ ਟ੍ਰੀ' ਮੁਹਿੰਮ ਤਹਿਤ ਬੂਟਿਆਂ ਦੀ ਦੇਖਭਾਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗਣਤੰਤਰ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਦੇਸ਼-ਭਗਤੀ ਦੇ ਗੀਤ ਤੇ ਨਾਟਕ ਪੇਸ਼ ਕੀਤੇ ਗਏ | ਇਸ ਮੌਕੇ ਹਰਦੀਪ ਸਿੰਘ ਬਠਲਾਣਾ, ਪੂਜਾ ਜੈਸਵਾਲ, ਸੰਜੀਵ ਸ਼ਰਮਾ, ਠੇਕੇਦਾਰ ਮੋਹਨ ਸਿੰਘ, ਸਰਪੰਚ ਹਰਪਾਲ ਸਿੰਘ, ਸੁਖਵੀਰ ਸਿੰਘ, ਨਿਰਮਲ ਸਿੰਘ, ਸਰਬਜੀਤ ਸਿੰਘ, ਸਕੂਲ ਅਧਿਆਪਕਾ ਆਭਾ, ਮਮਤਾ, ਕਿਰਨ, ਪੂਜਾ ਤੇ ਹਰਪ੍ਰੀਤ ਸਮੇਤ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮੈਕਸਿਮ ਮੈਰੀ ਸੀਨੀਅਰ ਸੈਕੰਡਰੀ ਸਕੂਲ 'ਚ ਵਿਸ਼ੇਸ਼ ਸੈਸ਼ਨ ਕਰਵਾਇਆ <br/> ਅਗਲੀ ਖ਼ਬਰ ਸੂਬੇ 'ਚ ਬਣਨਗੇ ਸਮਾਰਟ ਐਗਰੀਕਲਚਰ ਤੇ ਸਮਾਰਟ ਇੰਡਸਟਰੀਅਲ ਜ਼ੋਨ- ਮੁੱਖ ਮੰਤਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।