18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਐਸ.ਸੀ. ਕਮਿਸ਼ਨ ਵਲੋਂ ਡੀ.ਐਸ.ਪੀ. ਸੋਹਾਣਾ ਤਲਬ

ਅਜੀਤ ਡੈਸਕ 01-02-2026
ਚੰਡੀਗੜ੍ਹ, 31 ਜਨਵਰੀ (ਅਜੀਤ ਬਿਊਰੋ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਇਕ ਮਾਮਲੇ ਵਿਚ ਕਾਰਵਾਈ ਕਰਦਿਆਂ ਡੀ.ਐਸ.ਪੀ. ਨੂੰ ਤਲਬ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਬਲਜਿੰਦਰ ਸਿੰਘ ਸੋਨੀ ਪੁੱਤਰ ਮਾਧੋ ਰਾਮ ਵਾਸੀ ਸੋਹਾਣਾ ਤਹਿਸੀਲ ਮੋਹਾਲੀ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਵਲੋਂ ਦਾਇਰ ਇਕ ਸ਼ਿਕਾਇਤ ਸਬੰਧੀ ਕਮਿਸ਼ਨ ਵਲੋਂ ਸੁਣਵਾਈ ਕੀਤੀ ਜਾ ਰਹੀ ਹੈ ਜਿਸ ਵਿਚ ਕਮਿਸ਼ਨ ਵਲੋਂ ਮਿਤੀ 3 ਫਰਵਰੀ 2026 ਨੂੰ ਹਰਸਿਮਰਨ ਸਿੰਘ ਬੱਲ ਡੀ.ਐਸ.ਪੀ ਸੋਹਾਣਾ ਨੂੰ ਤਲਬ ਕੀਤਾ ਗਿਆ ਹੈ |

ਪਿਛਲੀ ਖ਼ਬਰ ਕੈਬ ਡਰਾਈਵਰ ਨੇ ਲੜਕੀ ਨੂੰ ਅਸ਼ਲੀਲ ਸੁਨੇਹੇ ਭੇਜੇ, ਵਿਰੋਧ ਕਰਨ 'ਤੇ ਦਿੱਤੀਆਂ ਧਮਕੀਆਂ ਅਗਲੀ ਖ਼ਬਰ ਖਰੜ ਪੁਲਿਸ ਨੇ ਕੱਢਿਆ ਫਲੈਗ ਮਾਰਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।