19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮਾਮਲੇ ਦੀ ਵਿਜੀਲੈਂਸ ਜਾਂਚ ਕਰਵਾਈ ਜਾਵੇ- ਬੀਬੀ ਲਾਂਡਰਾਂ

ਅਜੀਤ ਡੈਸਕ 03-02-2026
ਇਸ ਸੰਬੰਧੀ ਹਲਕਾ ਮੁਹਾਲੀ ਤੋਂ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਦਾ ਤੰਤਰ ਇਸ ਹੱਦ ਤੱਕ ਖ਼ਰਾਬ ਹੋ ਚੁੱਕਾ ਹੈ ਕਿ ਗੁਰੂ ਘਰ ਦੀ ਜ਼ਮੀਨ ਗ਼ੈਰ-ਕਾਨੂੰਨੀ ਢੰਗ ਨਾਲ ਵੇਚੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਵਿਜੀਲੈਂਸ ਨੂੰ ਜਾਂਚ ਕਰਨੀ ਚਾਹੀਦੀ ਹੈ ਅਤੇ ਜ਼ਮੀਨ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਵੇਚਣ ਤੇ ਖ਼ਰੀਦਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ |
ਪਿਛਲੀ ਖ਼ਬਰ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਨੇ ਗੁਰਦੁਆਰਾ ਸ੍ਰੀ ਪਾਤਿਸ਼ਾਹੀ ਸੱਤਵੀਂ ਲੰਬਿਆਂ ਸਾਹਿਬ ਦੀ ਕਰੋੜਾਂ ਰੁਪਏ ਦੀ ਜ਼ਮੀਨ ਕੌਡ... ਅਗਲੀ ਖ਼ਬਰ ਨਵਾਂਗਰਾਓਾ ਵਿਖੇ ਅਣ-ਅਧਿਕਾਰਤ ਉਸਾਰੀਆਂ ਖ਼ਿਲਾਫ਼ ਕੀਤੀ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।