23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਪੰਜਾਬ ਯੂਨੀਵਰਸਿਟੀ ਵਲੋਂ ਪੰਜਾਬ ਅਤੇ ਚੰਡੀਗੜ੍ਹ 'ਚ ਜਨਤਕ ਛੁੱਟੀ ਦਾ ਐਲਾਨ 8 ਅਪ੍ਰੈਲ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ <br/>

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਟੂਡੈਂਟ ਸੈਂਟਰ ਦੀ ਤਸਵੀਰ | <br/> 07-04-2026
ਚੰਡੀਗੜ੍ਹ, 6 ਅਪ੍ਰੈਲ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ 8 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ | ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਗੁਰੂ ਨਾਭਾ ਦਾਸ ਦੇ ਜਨਮ ਦਿਹਾੜੇ ਦੀ ਪੂਰਵ ਸੰਧਿਆ 'ਤੇ 8 ਅਪ੍ਰੈਲ ਨੂੰ ਪੰਜਾਬ ਯੂਨੀਵਰਸਿਟੀ ਨਾਲ ਸੰਬੰਧਿਤ ਵਿੱਦਿਅਕ ਅਦਾਰਿਆਂ ਵਿਚ ਜਨਤਕ ਛੁੱਟੀ ਹੋਵੇਗੀ | ਪੰਜਾਬ ਯੂਨੀਵਰਸਿਟੀ ਦੇ ਬੁਲਾਰੇ ਨੇ ਅੱਗੇ ਕਿਹਾ ਕਿ 8 ਅਪ੍ਰੈਲ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ, ਜੋ ਹੁਣ 16 ਅਪ੍ਰੈਲ ਨੂੰ ਹੋਣਗੀਆਂ | ਬਾਕੀ ਜਾਣਕਾਰੀ ਵਿਦਿਆਰਥੀ ਯੂਨੀਵਰਸਿਟੀ ਦੀ ਵੈੱਬਸਾਈਟ 'ਤੇ ਜਾ ਕੇ ਦੇਖ ਸਕਦੇ ਹਨ |

ਪਿਛਲੀ ਖ਼ਬਰ ਬਿਨਾਂ ਮਨਜ਼ੂਰੀ ਤਬਦੀਲੀਆਂ ਕਰਨ ਵਾਲਿਆਂ 'ਤੇ ਹਾਊਸਿੰਗ ਬੋਰਡ ਦੀ ਵੱਡੀ ਕਾਰਵਾਈ ਸੈਕਟਰ 45 'ਚ ਹੰਗਾਮਾਚਾਰ ਮਕਾਨਾਂ ਦੀ... ਅਗਲੀ ਖ਼ਬਰ ਰਗਬੀ ਪ੍ਰੀਮੀਅਰ ਲੀਗ ਸਮਾਂ ਸਾਰਣੀ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।