19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਚੌਧਰੀ ਹਸਪਤਾਲ ਵਿਖੇ ਬਵਾਸੀਰ ਦਾ ਜਾਂਚ ਸੰਬੰਧੀ ਮੁਫ਼ਤ ਕੈਂਪ ਭਲਕੇ ਤੋਂ ਸ਼ੁਰੂ <br/>

ਅਜੀਤ ਡੈਸਕ 24-05-2026
ਕੁਰਾਲੀ, 23 ਮਈ (ਬਿੱਲਾ ਅਕਾਲਗੜ੍ਹੀਆ)- ਸਥਾਨਕ ਸ਼ਹਿਰ ਦੇ ਸਿੰਘਪੁਰਾ ਰੋਡ 'ਤੇ ਸਥਿਤ ਚੌਧਰੀ ਹਸਪਤਾਲ ਵਿਖੇ ਭਲਕੇ 25 ਮਈ ਤੋਂ ਲੈ ਕੇ 30 ਮਈ ਤੱਕ ਬਵਾਸੀਰ ਦੇ ਮਰੀਜ਼ਾਂ ਲਈ ਮੁਫ਼ਤ ਚੈਕਅੱਪ ਕੈਂਪ ਲਗਾਇਆ ਜਾ ਰਿਹਾ ਹੈ | ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਬਵਾਸੀਰ ਦੇ ਮਾਹਿਰ ਡਾ. ਮਨਨ ਸਿੰਘ ਚੌਧਰੀ ਨੇ ਦੱਸਿਆ ਕਿ ਇਸ ਕੈਂਪ 'ਚ ਉਨ੍ਹਾਂ ਤੋਂ ਇਲਾਵਾ ਬਵਾਸੀਰ ਦੇ ਮਾਹਿਰ ਡਾਕਟਰਾਂ ਵਲੋਂ ਜਿੱਥੇ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ ਉਥੇ ਹੀ ਬਿਨਾਂ ਕਿਸੇ ਤਕਲੀਫ ਤੋਂ ਜਰਮਨ ਦੀ ਲੇਜਰ ਤਕਨੀਕ ਨਾਲ ਮਰੀਜ਼ਾਂ ਦੇ ਆਪ੍ਰੇਸ਼ਨ ਵੀ ਕੀਤੇ ਜਾਣਗੇ | ਉਨ੍ਹਾਂ ਬਵਾਸੀਰ ਦੇ ਮਰੀਜ਼ਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਵੀ ਕੀਤੀ |

ਪਿਛਲੀ ਖ਼ਬਰ ਗੁਰੂ ਤੇਗ਼ ਬਹਾਦਰ ਨਗਰ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਆ ਰਹੀ ਵੱਡੀ ਸਮੱਸਿਆ : ਸੋਹਲ <br/> ਅਗਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਭਲਕੇ ਮਨਾਇਆ ਜਾਵੇਗਾ ਦਸਮੀ ਦਾ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।