30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਐੱਸ. ਆਈ. ਆਰ. ਸੰਬੰਧੀ ਆਮ ਜਨਤਾ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ 'ਤੇ ਹੈਲਪ ਡੈਸਕ ਸਥਾਪਿਤ <br/>

ਅਜੀਤ ਡੈਸਕ 03-06-2026
ਐੱਸ. ਏ. ਐੱਸ. ਨਗਰ, 2 ਜੂਨ (ਪ੍ਰੋ. ਅਵਤਾਰ ਸਿੰਘ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 25 ਜੂਨ ਨੂੰ ਐੱਸ. ਆਈ. ਆਰ. ਸ਼ੁਰੂ ਹੋਣ ਜਾ ਰਹੀ ਹੈ | ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਮ ਜਨਤਾ ਨੂੰ ਐੱਸ. ਆਈ. ਆਰ. ਸੰਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ ਮੁਹਾਲੀ ਕੋਮਲ ਮਿੱਤਲ ਵਲੋਂ ਜ਼ਿਲ੍ਹਾ ਪੱਧਰ 'ਤੇ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ | ਜ਼ਿਲ੍ਹਾ ਚੋਣ ਅਫ਼ਸਰ ਅਨੁਸਾਰ ਕੋਈ ਵੀ ਵਿਅਕਤੀ ਡੀ. ਸੀ. ਕੰਪਲੈਕਸ ਦੀ ਪਹਿਲੀ ਮੰਜ਼ਿਲ 'ਤੇ ਸਥਿਤ ਰੂਮ ਨੰ. 255 ਵਿਖੇ ਆ ਕੇ ਵੋਟਾਂ ਸੰਬੰਧੀ ਕਿਸੇ ਵੀ ਕਿਸਮ ਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ ਜਾਂ ਟੋਲ ਫ੍ਰੀ ਨੰ. 1950 'ਤੇ ਸੰਪਰਕ ਕੀਤਾ ਜਾ ਸਕਦਾ ਹੈ |

ਪਿਛਲੀ ਖ਼ਬਰ ਹਰਿਆ-ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ 'ਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ <br/> ਅਗਲੀ ਖ਼ਬਰ ਯੂ.ਟੀ. ਪਾਵਰਮੈਨ ਯੂਨੀਅਨ ਵਲੋਂ ਪ੍ਰਸ਼ਾਸਨ ਅਤੇ ਸੀ.ਪੀ.ਡੀ.ਐਲ. ਵਿਰੁੱਧ ਸੰਘਰਸ਼ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।