17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਰਾਜ ਸਿੰਘ ਤੇ ਉਰਵਸ਼ੀ ਰੰਗਾਰਾ ਬਣੇ ਸੂਚਨਾ, ਲੋਕ ਸੰਪਰਕ ਤੇ ਭਾਸ਼ਾ ਵਿਭਾਗ ਦੇ ਵਧੀਕ ਨਿਰਦੇਸ਼ਕ

ਅਜੀਤ ਡੈਸਕ 02-07-2026
ਚੰਡੀਗੜ੍ਹ, 1 ਜੁਲਾਈ (ਵਿਸ਼ੇਸ਼ ਪ੍ਰਤੀਨਿਧੀ)-ਹਰਿਆਣਾ ਸਰਕਾਰ ਨੇ ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਦੋ ਸੀਨੀਅਰ ਅਧਿਕਾਰੀਆਂ, ਰਾਜ ਸਿੰਘ ਅਤੇ ਕੁਮਾਰੀ ਉਰਵਸ਼ੀ ਰੰਗਾਰਾ ਨੂੰ ਤੁਰੰਤ ਪ੍ਰਭਾਵ ਤੋਂ ਸੰਯੁਕਤ ਨਿਰਦੇਸ਼ਕ ਤੋਂ ਵਧੀਕ ਨਿਰਦੇਸ਼ਕ ਦੇ ਅਹੁਦੇ ’ਤੇ ਪਦਉੱਨਤ (ਪ੍ਰਮੋਟ) ਕੀਤਾ ਹੈ। ਇਸ ਸਬੰਧ ਵਿਚ ਕਮਿਸ਼ਨਰ ਅਤੇ ਸਕੱਤਰ, ਸੂਚਨਾ, ਲੋਕ ਸੰਪਰਕ, ਭਾਸ਼ਾ ਤੇ ਸੱਭਿਆਚਾਰ ਵਿਭਾਗ ਵੱਲੋਂ ਲੋੜੀਂਦੇ ਪ੍ਰਸ਼ਾਸਨਿਕ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਪਿਛਲੀ ਖ਼ਬਰ ਫਾਰੂਕਾਬਾਦ (ਪਾਕਿਸਤਾਨ) ਦੇ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ’ਤੇ ਢਿੱਲੋਂ ਵਲੋਂ ਸਖ਼ਤ ਪ੍ਰਤ... ਅਗਲੀ ਖ਼ਬਰ ਚੰਡੀਗੜ੍ਹ ’ਚ ਦੇਸ਼ ਭਰ ਦੇ ਖ਼ੁਰਾਕ ਪ੍ਰੋਸੈਸਿੰਗ ਤੇ ਪ੍ਰਾਹੁਣਚਾਰੀ ਖੇਤਰ ਦੇ ਉੱਦਮੀ ਹੋਣਗੇ ਇਕੱਠੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।