16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਪੰਜਾਬ ਯੂਨੀਵਰਸਿਟੀ ਨੇ ਪੀ.ਯੂ.ਐੱਲ. ਈ.ਈ.ਟੀ ’ਤੇ ਪੀ.ਯੂ.ਐੱਮ.ਈ.ਈ.ਟੀ 2026 ਪ੍ਰਵੇਸ਼ ਪ੍ਰੀਖਿਆ ਦੇ ਨਤੀਜੇ ਐਲਾਨੇ

ਅਜੀਤ ਡੈਸਕ 02-07-2026
ਚੰਡੀਗੜ੍ਹ, 1 ਜੁਲਾਈ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ‘ਪੰਜਾਬ ਯੂਨੀਵਰਸਿਟੀ ਲੇਟਰਲ ਇੰਜੀਨੀਅਰਿੰਗ ਐਂਟਰੈਂਸ ਟੈਸਟ 2026’ ਅਤੇ ‘ਪੰਜਾਬ ਯੂਨੀਵਰਸਿਟੀ ਮਾਈਗ੍ਰੇਸ਼ਨ ਇੰਜੀਨੀਅਰਿੰਗ ਐਂਟਰੈਂਸ ਟੈੱਸਟ 2026’ ਦੇ ਨਤੀਜੇ ਘੋਸ਼ਿਤ ਕਰ ਦਿੱਤੇ ਹਨ। ਦੋਵੇਂ ਦਾਖਲਾ ਪ੍ਰੀਖਿਆਵਾਂ 14 ਜੂਨ ਨੂੰ ਕਰਵਾਈਆਂ ਗਈਆਂ ਸਨ। ਇਸ ਮੌਕੇ ਪੀ. ਯੂ. ਦੇ ਪ੍ਰੀਖਿਆ ਕੰਟਰੋਲਰ ਪ੍ਰੋ. ਜਗਤ ਭੂਸ਼ਣ ਨੇ ਦੱਸਿਆ ਕਿ ਉਮੀਦਵਾਰਾਂ ਦੀ ਸਹੂਲਤ ਲਈ ਨਤੀਜੇ ਆਨਲਾਈਨ ਉਪਲਬਧ ਕਰਵਾਏ ਗਏ ਹਨ। ਪ੍ਰੀਖਿਆਵਾਂ ਦੇਣ ਵਾਲੇ ਉਮੀਦਵਾਰ ਯੂਨੀਵਰਸਿਟੀ ਦੀ ਨਤੀਜਾ ਪੋਰਟਲ ’ਤੇ ਜਾ ਕੇ ਨਤੀਜੇ ਦੇਖ ਸਕਦੇ ਹਨ।
ਪਿਛਲੀ ਖ਼ਬਰ ਪਰਮਾਤਮਾ ਵਲੋਂ ਮਿਲਿਆ ਤੋਹਫ਼ਾ ਹੈ ਜ਼ਿੰਦਗੀ ਅਗਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ‘ਪੁਸਤਕ ਪੋਰਟਲ’ ਲਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।