ਪੁਲਿਸ ਵਲੋਂ ਹੈਰੋਇਨ ਤੇ ਆਈਸ ਸਮੇਤ ਨਸ਼ਾ ਤਸਕਰੀ ਗਰੋਹ ਦਾ ਪਰਦਾਫਾਸ਼
ਚੰਡੀਗੜ੍ਹ, 3 ਅਗਸਤ (ਕਪਿਲ ਵਧਵਾ)– ਚੰਡੀਗੜ੍ਹ ਪੁਲਿਸ ਦੇ ਥਾਣਾ ਮਲੋਆ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਹੈਰੋਇਨ ਤੇ ਆਈਸ (ਮੈਥਾਮਫੈਟਾਮਾਈਨ) ਦੀ ਸਪਲਾਈ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਕੇ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਕੁੱਲ 41.
ਚੰਡੀਗੜ੍ਹ ਦੇ ਦੇ ਥਾਣਾ ਮਲੋਆ ਦੀ ਪੁਲਿਸ ਵਲੋਂ ਐਨ. ਡੀ. ਪੀ. ਐਸ. ਐਕਟ ਦੇ ਮਾਮਲੇ ਵਿਚ ਗ੍ਰਿਫ਼ਤਾਰ ਮੁਲਜ਼ਮ ਪੁਲਿਸ ਹਿਰਾਸਤ ਦੇ ਦੌਰਾਨ। ਤਸਵੀਰ : ਗੁਰਿੰਦਰ ਸਿੰਘ
04-08-2026