ਪੰਜਾਬ ਯੂਨੀਵਰਸਿਟੀ ਦੇ ਈਵਨਿੰਗ ਵਿਭਾਗ ਨੇ ਬੂਟੇ ਲਗਾਉਣ ਮੁਹਿੰਮ ਦੀ ਕੀਤੀ ਸ਼ੁਰੂਆਤ
ਚੰਡੀਗੜ੍ਹ, 3 ਅਗਸਤ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਨੇ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ। ਇਸ ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਪ੍ਰੋ.
ਪੰਜਾਬ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ (ਈਵਨਿੰਗ ਵਿਭਾਗ) ਨੇ ਬੂਟੇ ਲਗਾਉਣ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਨਾਲ ਮੁੱਖ ਮਹਿਮਾਨ ਪ੍ਰੋ. ਅੰਜੂ ਸੂਰੀ, ਸੀ. ਡੀ. ਓ. ਈ. ਦੀ ਡਾਇਰੈਕਟਰ ਪ੍ਰੋ. ਗੀਤਾ ਬਾਂਸਲ ਤੇ ਹੋਰ। ਤਸਵੀਰ : ਗੁਰਿੰਦਰ ਸਿੰਘ
04-08-2026