ਪੰਜਾਬ ਸਿਵਲ ਸਕੱਤਰੇਤ ਦੀ ਜੁਆਇੰਟ ਐਕਸ਼ਨ ਕਮੇਟੀ ਵਲੋਂ ਭਰਵੀਂ ਰੈਲੀ ਮੁਲਾਜ਼ਮ ਵਿਧਾਨ ਸਭਾ ਘਿਰਾਓ ਕਰਨਗੇ ਅੱਜ
ਚੰਡੀਗੜ੍ਹ, 4 ਅਗਸਤ (ਅਜਾਇਬ ਸਿੰਘ ਔਜਲਾ )- ਪੰਜਾਬ ਸਿਵਲ ਸਕੱਤਰੇਤ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਪੰਜਾਬ ਸਿਵਲ ਸਕੱਤਰੇਤ-2 ਵਿਖੇ ਮੁਲਾਜ਼ਮਾਂ ਵਲੋਂ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਭਰਵੀਂ ਰੈਲੀ ਕੀਤੀ ਗਈ। ਸਕੱਤਰੇਤ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਸਕੱਤਰੇਤ ਦੀ ਰੈਲੀ ਵਿਚ ਡਾਇਰੈਕਟੋਰੇਜ਼ ਅਤੇ ਖੇਤਰੀ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਭਾਰੀ ਗਿਣਤੀ ਵਿਚ ਹਿੱਸਾ ਲਿਆ ।
ਅਜੀਤ ਡੈਸਕ
05-08-2026