ਚੰਡੀਗੜ੍ਹ ਪੁਲਿਸ ਵਲੋਂ ਐਂਟੀ-ਡਰੱਗ ਹੈਲਪਲਾਈਨ ਜਾਰੀ
ਚੰਡੀਗੜ੍ਹ, 10 ਅਗਸਤ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਨੇ ਨਸ਼ਿਆਂ ਖਿਲਾਫ਼ ਚਲਾਈ ਗਈ ਮੁਹਿੰਮ ਨੂੰ ਹੋਰ ਮਜ਼ਬੂਤ ਕਰਦਿਆਂ ਲੋਕਾਂ ਨੂੰ ਨਸ਼ਾ ਤਸਕਰੀ ਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਜਾਣਕਾਰੀ ਦੇਣ ਲਈ ਐਂਟੀ-ਡਰੱਗ ਹੈਲਪਲਾਈਨ ਨੰਬਰ 7087239010 ਜਾਰੀ ਕੀਤਾ ਹੈ। ਇਹ ਹੈਲਪਲਾਈਨ ਪੁਲਿਸ ਸਟੇਸ਼ਨ ਐਂਟੀ-ਨਾਰਕੋਟਿਕਸ ਟਾਸਕ ਫੋਰਸ, ਸੈਕਟਰ-11 ਵਿਖੇ ਸਥਾਪਤ ਕੀਤੀ ਗਈ ਹੈ।
ਨਸ਼ਾ ਤਸਕਰੀ ਸੰਬੰਧੀ ਜਾਣਕਾਰੀ 7087239010 ’ਤੇ ਦੇਣ ਦੀ ਅਪੀਲ
11-08-2026