13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਪੰਜਾਬ ਯੂਨੀਵਰਸਿਟੀ ਕੁੜੀਆਂ ਦੇ ਹੋਸਟਲ ’ਚ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

ਚੰਡੀਗੜ੍ਹ, 12 ਅਗਸਤ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਾਊਥ ਕੈਂਪਸ ਕੁੜੀਆ ਦੇ ਹੋਸਟਲ ਨੰਬਰ-10 ਦੇ ਨੀਰਜਾ ਭਨੋਟ ਹਾਲ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਨੂੰ ਵਿਦਿਆਰਥੀ ਭਲਾਈ ਦਫ਼ਤਰ ਵਿਭਾਗ ਦੱਖਣੀ ਕੈਂਪਸ ਹੋਸਟਲ ਤੇ ਸੂਖਮ ਜੀਵ ਵਿਗਿਆਨ ਵਿਭਾਗ ਦੁਆਰਾ ਉਤਸ਼ਾਹਿਤ ਕੀਤਾ ਗਿਆ।

ਅਜੀਤ ਡੈਸਕ 13-08-2026
ਚੰਡੀਗੜ੍ਹ, 12 ਅਗਸਤ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਾਊਥ ਕੈਂਪਸ ਕੁੜੀਆ ਦੇ ਹੋਸਟਲ ਨੰਬਰ-10 ਦੇ ਨੀਰਜਾ ਭਨੋਟ ਹਾਲ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਨੂੰ ਵਿਦਿਆਰਥੀ ਭਲਾਈ ਦਫ਼ਤਰ ਵਿਭਾਗ ਦੱਖਣੀ ਕੈਂਪਸ ਹੋਸਟਲ ਤੇ ਸੂਖਮ ਜੀਵ ਵਿਗਿਆਨ ਵਿਭਾਗ ਦੁਆਰਾ ਉਤਸ਼ਾਹਿਤ ਕੀਤਾ ਗਿਆ। ਇਸ ਸਾਲ ਦੀ ਪੌਦੇ ਲਗਾਉਣ ਦੀ ਮੁਹਿੰਮ ਦਾ ਇਕ ਸਾਰਥਕ ਪਹਿਲੂ ਰਿਸਰਚ ਸਕਾਲਰ ਅਤੇ ਕੁੜੀਆ ਦੇ ਹੋਸਟਲ ਨੰਬਰ 10 ਦੀ ਨਿਵਾਸੀ ਜੋਤੀ ਦੀ ਪਿਆਰ ਭਰੀ ਯਾਦ ਵਿਚ ਇਕ ਗੁਲਮੋਹਰ ਦਾ ਪੌਦਾ ਲਗਾਇਆ ਗਿਆ।
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ ਦੇ ਐਨ. ਐਸ. ਐਸ ਵਲੰਟੀਅਰਾਂ ਨੇ ਸੀਨੀਅਰ ਸਿਟੀਜ਼ਨ ਹੋਮ ਦਾ ਕੀਤਾ ਦੌਰਾ ਅਗਲੀ ਖ਼ਬਰ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਨੂੰ ਕੀਤਾ ਗਿਆ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।