ਨਾਂਦੇੜ ਸਾਹਿਬ ’ਚ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਲੋਕਤੰਤਰ ਲਈ ਚਿੰਤਾਜਨਕ - ਆਰ. ਪੀ. ਸਿੰਘ ਸਿਆਸੀ ਮਤਭੇਦ ਲੋਕਤੰਤਰ ਦਾ ਹਿੱਸਾ , ਪਰ ਹਿੰਸਾ ਕਿਸੇ ਵੀ ਹਾਲਤ ’ ਚ ਜਾਇਜ਼ ਨਹੀਂ
ਚੰਡੀਗੜ੍ਹ, 13 ਅਗਸਤ (ਸੰਦੀਪ ਕੁਮਾਰ ਮਾਹਨਾ)– ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਆਰ. ਪੀ.
ਅਜੀਤ ਡੈਸਕ
14-08-2026