ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਨੇ ਮੁਫ਼ਤ ਮੈਡੀਕਲ ਕੈਂਪ ਲਗਾਇਆ
ਜ਼ੀਰਾ, 14 ਅਗਸਤ (ਹਰਜੀਤ ਸਿੰਘ ਗਿੱਲ)-ਜ਼ੀਰਾ ਇਲਾਕੇ ਦੀ ਮੋਹਰੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਸ਼ਿਵਾਲਾ ਮੰਦਰ ਜ਼ੀਰਾ ਵਿਖੇ ਲਗਾਇਆ ਗਿਆ। ਇਹ ਕੈਂਪ ਅਮਨਦੀਪ ਹਸਪਤਾਲ ਫਿਰੋਜ਼ਪੁਰ ਦੀ ਟੀਮ ਦੇ ਸਹਿਯੋਗ ਨਾਲ ਲਗਾਇਆ ਗਿਆ।
ਵਿਧਾਇਕ ਨਰੇਸ਼ ਕਟਾਰੀਆ ਨੂੰ ਸਨਮਾਨਿਤ ਕਰਦੇ ਹੋਏ ਭਾਰਤ ਵਿਕਾਸ ਪ੍ਰੀਸ਼ਦ ਦੇ ਅਹੁਦੇਦਾਰ ਅਤੇ ਮੈਂਬਰ। ਤਸਵੀਰ- ਹਰਜੀਤ ਸਿੰਘ ਗਿੱਲ
15-08-2026