15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਹਰਿਆਣਾ ਵਿਚ ਸਿੱਖਾਂ ’ਤੇ ਤਸ਼ੱਦਦ ਮੰਦਭਾਗਾ-ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ, 14 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਦੇ ਸਿੱਖਾਂ ਵਲੋਂ ਲੁਧਿਆਣਾ ਦੇ ਇਕ ਸਿੱਖ ਵਿਰੋਧੀ ਅਨਸਰ ਦੀ ਗੁੰਡਾਗਰਦੀ ਖ਼ਿਲਾਫ਼ ਪਰਚਾ ਦਰਜ ਕਰਾਉਣ ਲਈ ਕੱਲ੍ਹ ਜੋ ਰੋਸ ਧਰਨਾ ਦਿੱਤਾ ਜਾ ਰਿਹਾ ਸੀ, ਉਸ ਜਾਇਜ਼ ਮੰਗ ਨੂੰ ਕਾਨੂੰਨੀ ਆਧਾਰ ’ਤੇ ਮੰਨਣ ਦੀ ਬਜਾਏ, ਸਿੱਖ ਸੰਗਤਾਂ ਦੀ ਆਵਾਜ਼ ਨੂੰ ਤਸ਼ੱਦਦ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਵਿਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਸਮੇਤ ਕਈ ਲੋਕ ਜ਼ਖ਼ਮੀ ਹੋਏ ਸਨ।

ਅਜੀਤ ਡੈਸਕ 15-08-2026
ਚੰਡੀਗੜ੍ਹ, 14 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਦੇ ਸਿੱਖਾਂ ਵਲੋਂ ਲੁਧਿਆਣਾ ਦੇ ਇਕ ਸਿੱਖ ਵਿਰੋਧੀ ਅਨਸਰ ਦੀ ਗੁੰਡਾਗਰਦੀ ਖ਼ਿਲਾਫ਼ ਪਰਚਾ ਦਰਜ ਕਰਾਉਣ ਲਈ ਕੱਲ੍ਹ ਜੋ ਰੋਸ ਧਰਨਾ ਦਿੱਤਾ ਜਾ ਰਿਹਾ ਸੀ, ਉਸ ਜਾਇਜ਼ ਮੰਗ ਨੂੰ ਕਾਨੂੰਨੀ ਆਧਾਰ ’ਤੇ ਮੰਨਣ ਦੀ ਬਜਾਏ, ਸਿੱਖ ਸੰਗਤਾਂ ਦੀ ਆਵਾਜ਼ ਨੂੰ ਤਸ਼ੱਦਦ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਵਿਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਸਮੇਤ ਕਈ ਲੋਕ ਜ਼ਖ਼ਮੀ ਹੋਏ ਸਨ। ਇਨ੍ਹਾਂ ਸੰਗਤਾਂ ਦੀ ਇਕ ਜਾਇਜ਼ ਮੰਗ ਸੀ ਕਿ ਲੋਕਾਂ ਉਤੇ ਗੱਡੀ ਚੜ੍ਹਾਉਣ ਵਾਲੇ ਗੁਰਸਿਮਰਨ ਮੰਡ ਖ਼ਿਲਾਫ਼ ਪਰਚਾ ਦਰਜ ਕਰਕੇ ਪਿਉ-ਪੁੱਤਰ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਨਾਜਾਇਜ਼ ਫੜੇ ਹੋਏ ਸਿੰਘ ਰਿਹਾਅ ਕੀਤੇ ਜਾਣ।
ਪਿਛਲੀ ਖ਼ਬਰ ਸ਼ਿਵਰਾਜ ਆਰ.ਡੀ.ਐਫ. ਮੁੱਦੇ ’ਤੇ ਪੰਜਾਬ ਦੇ ਲੋਕਾਂ ਨੂੰ ਕਰ ਰਹੇ ਗੁੰਮਰਾਹ-ਚੀਮਾ ਅਗਲੀ ਖ਼ਬਰ ਚੰਡੀਗੜ੍ਹ ਵਿਖੇ ਪੁਲਿਸ ਦੇ ਵੱਖ-ਵੱਖ ਵਿੰਗ ਵਿਚ ਤਾਇਨਾਤ ਮਹਿਲਾ ਅਧਿਕਾਰੀ ਤੇ ਮਹਿਲਾ ਕਰਮਚਾਰੀਆਂ ਨੇ ‘ਤੀਜ ਦਾ ਤਿਉਹਾਰ’ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।