20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਹੈਰੋਇਨ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ

ਖਰੜ, 18 ਅਗਸਤ (ਜੰਡਪੁਰੀ)- ਥਾਣਾ ਘੜੂੰਆਂ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 30 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਸੁਨੀਲ ਵਾਸੀ ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ।

ਅਜੀਤ ਡੈਸਕ 19-08-2026
ਖਰੜ, 18 ਅਗਸਤ (ਜੰਡਪੁਰੀ)- ਥਾਣਾ ਘੜੂੰਆਂ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 30 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਸੁਨੀਲ ਵਾਸੀ ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ। ਇਸ ਸੰਬੰਧੀ ਪੁਲਿਸ ਤੋਂ ਮਿਲੀ ਜਾਣਕਾਰ ਅਨੁਸਾਰ ਉਕਤ ਵਿਅਕਤੀ ਨਸ਼ਾ ਸਪਲਾਈ ਕਰਨ ਲਈ ਜਾ ਰਿਹਾ ਸੀ ਅਤੇ ਇਸੇ ਦੌਰਾਨ ਉਸ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਲਿਆ ਗਿਆ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨ. ਡੀ. ਪੀ. ਸੀ. ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਖਰੜ ਦੀ ਮਾਣਯੋਗ ਅਦਾਲਤ ‘ਚ ਪੇਸ਼ ਕੀਤਾ, ਜਿਥੋਂ ਉਸ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ।
ਪਿਛਲੀ ਖ਼ਬਰ ਵਾਹਨ ਚੋਰ ਗਰੋਹ ਦੇ 3 ਮੈਂਬਰ ਕਾਬੂ ਚੋਰੀ ਦੇ 10 ਮੋਟਰਸਾਈਕਲ ਤੇ 8 ਸਾਈਕਲ ਬਰਾਮਦ ਅਗਲੀ ਖ਼ਬਰ ਪੰਜਾਬ ਦੇ ਲੋਕ ਨਾਚ ਭੰਗੜੇ ਦੇ ਨਾਲ ਕਲਾਕਾਰਾਂ ਨੇ ਤਿਰੰਗੇ ਦੇ ਸਨਮਾਨ ’ਚ ਦਿੱਤੀਆਂ ਪੇਸ਼ਕਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।