27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਅੱਜ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਪੰਜਾਬ ਯੂਨੀਵਰਸਿਟੀ ਦੇ ਸਾਰੇ ਪੇਪਰ ਹੋਏ ਮੁਲਤਵੀ

ਚੰਡੀਗੜ੍ਹ, 26 ਅਗਸਤ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ 27 ਤਾਰੀਕ ਨੂੰ ਪੰਜਾਬ ਬੰਦ ਸੱਦੇ ਦੇ ਮੱਦੇਨਜ਼ਰ ਹੋਣ ਵਾਲੇ ਮੈਡੀਕਲ, ਖੇਡਾਂ, ਐਨ. ਸੀ.

ਅਜੀਤ ਡੈਸਕ 27-08-2026
ਚੰਡੀਗੜ੍ਹ, 26 ਅਗਸਤ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ 27 ਤਾਰੀਕ ਨੂੰ ਪੰਜਾਬ ਬੰਦ ਸੱਦੇ ਦੇ ਮੱਦੇਨਜ਼ਰ ਹੋਣ ਵਾਲੇ ਮੈਡੀਕਲ, ਖੇਡਾਂ, ਐਨ.ਸੀ.ਸੀ, ਐਨ.ਐਸ.ਐਸ ਸ਼੍ਰੇਣੀਆਂ ਅਤੇ ਸਾਰੇ ਪੇਪਰਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਯੂਨੀਵਰਸਿਟੀ ਬੁਲਾਰੇ ਨੇ ਵਿਦਿਆਰਥੀਆਂ ਦੇ ਧਿਆਨ ਲਈ ਦੱਸਿਆ ਕਿ 27 ਤਾਰੀਕ ਦਿਨ ਵੀਰਵਾਰ ਨੂੰ ਹੋਣ ਵਾਲੇ ਸਾਰੇ ਪੇਪਰਾਂ ਨੂੰ ਮੁਲਤਵੀ ਕੀਤਾ ਗਿਆ। ਉਪਰੋਕਤ ਪੇਪਰ 15 ਸਤੰਬਰ ਨੂੰ ਲਏ ਜਾਣਗੇ।
ਪਿਛਲੀ ਖ਼ਬਰ ਪੰਜਾਬ ਸਰਕਾਰ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਫੇਲ੍ਹ- ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਬਾਲੋ ਤੋਂ ਸ਼ਰਧਾਲੂਆਂ ਦਾ ਜਥਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।