02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪੰਜਾਬ ਯੂਨੀਵਰਸਿਟੀ ਨੇ ਯੂਜੀ/ਪੀਜੀ ਦਾਖਲੇ ਦੀ ਆਖਰੀ ਮਿਤੀ 18 ਸਤੰਬਰ ਤੱਕ ਵਧਾਈ

ਚੰਡੀਗੜ੍ਹ, 1 ਸਤੰਬਰ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਨੇ ਯੂਜੀ/ਪੀਜੀ ਕੋਰਸਾਂ ਦੇ ਪਹਿਲੇ ਸਮੈਸਟਰ ਵਿਚ ਦਾਖਲੇ ਦੀ ਆਖਰੀ ਮਿਤੀ 18 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਸੋਧੇ ਹੋਏ ਸ਼ਡਿਊਲ ਦੇ ਅਨੁਸਾਰ ਯੂਜੀ/ਪੀਜੀ ਕੋਰਸਾਂ ਦੇ ਪਹਿਲੇ ਸਮੈਸਟਰ ਵਿਚ ਆਮ ਦਾਖਲੇ 10 ਸਤੰਬਰ ਤੱਕ ਦਿੱਤੇ ਜਾਣਗੇ।

ਅਜੀਤ ਡੈਸਕ 02-09-2026
ਚੰਡੀਗੜ੍ਹ, 1 ਸਤੰਬਰ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਨੇ ਯੂਜੀ/ਪੀਜੀ ਕੋਰਸਾਂ ਦੇ ਪਹਿਲੇ ਸਮੈਸਟਰ ਵਿਚ ਦਾਖਲੇ ਦੀ ਆਖਰੀ ਮਿਤੀ 18 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਸੋਧੇ ਹੋਏ ਸ਼ਡਿਊਲ ਦੇ ਅਨੁਸਾਰ ਯੂਜੀ/ਪੀਜੀ ਕੋਰਸਾਂ ਦੇ ਪਹਿਲੇ ਸਮੈਸਟਰ ਵਿਚ ਆਮ ਦਾਖਲੇ 10 ਸਤੰਬਰ ਤੱਕ ਦਿੱਤੇ ਜਾਣਗੇ। 11 ਤੋਂ 15 ਸਤੰਬਰ ਤੱਕ ਸਬੰਧਤ ਵਿਭਾਗ ਦੇ ਚੇਅਰਪਰਸਨ/ਮੁਖੀ ਦੁਆਰਾ 2,315 ਰੁਪਏ ਦੀ ਲੇਟ ਫੀਸ ਨਾਲ ਦਾਖਲੇ ਦੀ ਆਗਿਆ ਦਿੱਤੀ ਜਾ ਸਕਦੀ ਹੈ। 16 ਤੋਂ 18 ਸਤੰਬਰ ਤੱਕ ਦਾਖਲਿਆਂ ਲਈ ਉਪ ਕੁਲਪਤੀ ਦੀ ਇਜਾਜ਼ਤ ਦੀ ਲੋੜ ਹੋਵੇਗੀ ਅਤੇ 5,790 ਰੁਪਏ ਦੀ ਲੇਟ ਫੀਸ ਲਾਗੂ ਹੋਵੇਗੀ।
ਪਿਛਲੀ ਖ਼ਬਰ ਬਿਕਰਮ ਮਜੀਠੀਆ ਆਪਣੇ ਰਿਕਾਰਡ ਅਤੇ ਕਥਿਤ ਨਸ਼ਾ ਤਸਕਰੀ ਸੰਬੰਧਾਂ ’ ਤੇ ਸਵਾਲਾਂ ਦੇ ਜਵਾਬ ਦੇਵੇ : ਕੁਲਦੀਪ ਸਿੰਘ ਧਾਲੀਵਾਲ ਅਗਲੀ ਖ਼ਬਰ ਰਸਤੇ ’ਚ ਰੋਕ ਕੇ ਦਿੱਤੀਆਂ ਧਮਕੀਆਂ, ਪੁਲਿਸ ਨੇ ਮਾਮਲਾ ਕੀਤਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।