03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪੰਜਾਬ ਯੂਨੀਵਰਸਿਟੀ ਨੇ ਐਲਐਲ.ਬੀ ਮਾਈਗ੍ਰੇਸ਼ਨ ਐਂਟਰੈਂਸ ਟੈਸਟ ਕਰਵਾਉਣ ਦਾ ਐਲਾਨ

ਚੰਡੀਗੜ੍ਹ, 2 ਸਤੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਨੇ 18 ਅਕਤੂਬਰ ਨੂੰ ਪੀ. ਯੂ-ਬੀਏ ਐਲਐਲ.

ਅਜੀਤ ਡੈਸਕ 03-09-2026
ਚੰਡੀਗੜ੍ਹ, 2 ਸਤੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਨੇ 18 ਅਕਤੂਬਰ ਨੂੰ ਪੀ.ਯੂ-ਬੀਏ ਐਲਐਲ.ਬੀ (ਆਨਰਜ਼) ਅਤੇ ਬੀਕਾਮ ਐਲਐਲ.ਬੀ (ਆਨਰਜ਼) ਮਾਈਗ੍ਰੇਸ਼ਨ ਐਂਟਰੈਂਸ ਟੈਸਟ-2026 ਕਰਵਾਉਣ ਦਾ ਪ੍ਰੋਗਰਾਮ ਤੈਅ ਕੀਤਾ ਹੈ। ਉਪਰੋਕਤ ਐਂਟਰੈਂਸ ਟੈਸਟ ਲਈ ਪ੍ਰਾਸਪੈਕਟਸ (ਅਰਜ਼ੀ ਫਾਰਮ ਸਮੇਤ) 1 ਸਤੰਬਰ ਤੋਂ ਆਨਲਾਈਨ ਉਪਲਬਧ ਹੈ। ਵਿਸਤ੍ਰਿਤ ਸਮਾਂ-ਸਾਰਣੀ ਸਬੰਧਤ ਵੈੱਬਸਾਈਟ ’ਤੇ ਦੇਖੀ ਜਾ ਸਕਦੀ ਹੈ।
ਪਿਛਲੀ ਖ਼ਬਰ ਚੰਡੀਗੜ੍ਹ ਯੂ . ਟੀ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦਾ ਹੋਇਆ ਡੈਲੀਗੇਟ ਇਜਲਾਸ ਅਗਲੀ ਖ਼ਬਰ ਅਲੀਪੁਰ ਉਦਯੋਗਿਕ ਖੇਤਰ ਵਿਚਲੀ ਇਕ ਫੈਕਟਰੀ ’ ਚ ਲੱਗੀ ਭਿਆਨਕ ਅੱਗ ਕੈਮੀਕਲ ਕਾਰਨ ਹੋਏ ਧਮਾਕਿਆਂ ਨਾਲ ਇਲਾਕੇ ’ਚ ਫੈਲੀ ਦਹਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।