1 ਕਿੱਲੋ ਅਫ਼ੀਮ ਸਮੇਤ ਮੁਲਜ਼ਮ ਕਾਬੂ
ਲਾਲੜੂ, 6 ਸਤੰਬਰ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਸਥਿਤ ਲੈਹਲੀ ਟੀ-ਪੁਆਇੰਟ ਵਿਖੇ ਲੈਹਲੀ ਪੁਲਿਸ ਨੇ ਇਕ ਵਿਅਕਤੀ ਨੂੰ 1 ਕਿੱਲੋ ਅਫ਼ੀਮ ਸਮੇਤ ਕਾਬੂ ਕੀਤਾ ਹੈ। ਪੁਲਿਸ ਵਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਅੰਕਿਤ ਪਾਲ ਜ਼ਿਲ੍ਹਾ ਬਦਾਯੂ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ।
ਅਜੀਤ ਡੈਸਕ
07-09-2026