ਨਸ਼ਾ ਤਸਕਰੀ ਰੋਕਣ ਲਈ ਯੂ . ਟੀ . ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵਲੋਂ ਪੁਲਿਸ ਨੂੰ ਸਖ਼ਤ ਕਾਰਵਾਈ ਦੇ ਹੁਕਮ ਚੰਡੀਗੜ੍ਹ ’ਚ ਨਸ਼ਾ ਵੇਚਣ ਤੇ ਵਰਤੋਂ ਵਾਲੇ 58 ਹੌਟਸਪੋਟਸ ਦੀ ਪਛਾਣ
ਚੰਡੀਗੜ੍ਹ, 11 ਸਤੰਬਰ (ਕਪਿਲ ਵਧਵਾ)—ਪੰਜਾਬ ਦੇ ਰਾਜਪਾਲ ਤੇ ਯੂ. ਟੀ.
ਚੰਡੀਗੜ੍ਹ ਪੁਲਿਸ ਹੈੱਡਕੁਆਰਟਰ ਵਿਖੇ ਨਸ਼ਾ ਤਸਕਰੀ ਰੋਕਣ ਸਬੰਧੀ ਮੀਟਿੰਗ ਦੌਰਾਨ ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ, ਡੀ.ਜੀ.ਪੀ. ਡਾ. ਸਾਗਰ ਪ੍ਰੀਤ ਹੁੱਡਾ ਤੇ ਹੋਰ ਪੁਲਿਸ ਅਧਿਕਾਰੀ। ਤਸਵੀਰ ਗੁਰਿੰਦਰ ਸਿੰਘ
12-09-2026