ਕੌਂਸਲ ਪ੍ਰਧਾਨ ਓ.ਕੇ. ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਕੂੜਾ-ਮੁਕਤ ਬਣਾਉਣ ਸੰਬੰਧੀ ਮੁਹਿੰਮ ਦਾ ਅਗਾਜ਼
ਕੁਰਾਲੀ, 20 ਸਤੰਬਰ (ਹਰਪ੍ਰੀਤ ਸਿੰਘ)-ਸਥਾਨਕ ਨਗਰ ਕੌਂਸਲ ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਕੂੜਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਇੱਥੋਂ ਦੇ ਮੁੱਖ ਬਾਜ਼ਾਰ ਵਿਖੇ ਕੂੜਾ-ਮੁਕਤ ਸ਼ਹਿਰ ਸੰਬੰਧੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ। ਕੌਂਸਲ ਪ੍ਰਧਾਨ ਬਹਾਦਰ ਸਿੰਘ ਓ.
ਕੁਰਾਲੀ ਦੇ ਮੁੱਖ ਬਾਜ਼ਾਰ ’ਚ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਕੂੜਾ-ਮੁਕਤ ਸ਼ਹਿਰ ਬਣਾਉਣ ਸੰਬੰਧੀ ਮੁਹਿੰਮ ਦੀ ਸ਼ੁਰੂਆਤ ਕਰਦੇ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ. ਕੇ., ਕੌਂਸਲ ਅਧਿਕਾਰੀ ਤੇ ਕਰਮਚਾਰੀ। ਤਸਵੀਰ: ਹਰਪ੍ਰੀਤ ਸਿੰਘ
21-09-2026