23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਵਿਧਾਇਕ ਅਤੇ ਪਰਿਵਾਰ ਵਲੋਂ ਲੁੱਟਿਆ ਪੈਸਾ ਵਾਪਸ ਲਿਆਂਦੀ ਜਾਵੇਗੀ- ਗਿੱਲ

ਇਸ ਮੌਕੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖਰੜ ਦੇ ਲੋਕਾਂ ਨੇ ਉਨ੍ਹਾਂ ਨੂੰ ਬਹੁਤ ਕੁਝ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਹਲਕਾ ਵਿਧਾਇਕਾ ਦੇ ਪਰਿਵਾਰ ਨੇ ਬਹੁਤ ਲੁੱਟ-ਖਸੁੱਟ ਕੀਤੀ ਹੈ, ਲਿਹਾਜ਼ਾ ਉਹ ਉਨ੍ਹਾਂ ਨੂੰ ਇਥੋਂ ਭੱਜਣ ਨਹੀਂ ਦੇਣਗੇ ਅਤੇ ਸੂਬੇ ‘ਚ ਭਾਜਪਾ ਦੀ ਸਰਕਾਰ ਬਣਨ ਉਪਰੰਤ ਸਾਰੀ ਲੁੱਟੀ ਹੋਈ ਰਕਮ ਵਾਪਸ ਹਲਕੇ ‘ਚ ਲਿਆਂਦੀ ਜਾਵੇਗੀ।

ਅਜੀਤ ਡੈਸਕ 23-09-2026
ਇਸ ਮੌਕੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖਰੜ ਦੇ ਲੋਕਾਂ ਨੇ ਉਨ੍ਹਾਂ ਨੂੰ ਬਹੁਤ ਕੁਝ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਹਲਕਾ ਵਿਧਾਇਕਾ ਦੇ ਪਰਿਵਾਰ ਨੇ ਬਹੁਤ ਲੁੱਟ-ਖਸੁੱਟ ਕੀਤੀ ਹੈ, ਲਿਹਾਜ਼ਾ ਉਹ ਉਨ੍ਹਾਂ ਨੂੰ ਇਥੋਂ ਭੱਜਣ ਨਹੀਂ ਦੇਣਗੇ ਅਤੇ ਸੂਬੇ ‘ਚ ਭਾਜਪਾ ਦੀ ਸਰਕਾਰ ਬਣਨ ਉਪਰੰਤ ਸਾਰੀ ਲੁੱਟੀ ਹੋਈ ਰਕਮ ਵਾਪਸ ਹਲਕੇ ‘ਚ ਲਿਆਂਦੀ ਜਾਵੇਗੀ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਵਿਧਾਇਕਾ ਨੇ ਭ੍ਰਿਸ਼ਟਾਚਾਰ ਕਰਨ ਲਈ ਆਪਣੇ ਰਿਸ਼ਤੇਦਾਰ ਤੇ ਪਰਿਵਾਰਕ ਮੈਂਬਰਾਂ ਨੂੰ ਵੱਖ-ਵੱਖ ਮਹਿਕਮੇ ਦਿੱਤੇ ਹੋਏ ਸਨ।
ਪਿਛਲੀ ਖ਼ਬਰ ਭਾਜਪਾ ਦੀ ‘ ਨਸ਼ਾ ਮੁਕਤ ਪੰਜਾਬ ਯਾਤਰਾ ’ ਤਹਿਤ ਗਿੱਲ ਦੀ ਅਗਵਾਈ ਹੇਠ ਦੁਸਹਿਰਾ ਗਰਾਊਂਡ ਵਿਖੇ ਹੋਈ ਵਿਸ਼ਾਲ ਰੈਲੀ ਅਗਲੀ ਖ਼ਬਰ ਡੇਰਾਬੱਸੀ ’ ਚ ਤਿਉਹਾਰਾਂ ਤੋਂ ਪਹਿਲਾਂ ਫੂਡ ਸ਼ੇਫਟੀ ਦਾ ਵੱਡਾ ਐਕਸ਼ਨ ਸੁੰਡਰਾਂ ਦੀ ਫੈਕਟਰੀ ’ਚ 1200 ਕਿੱਲੋ ਪਨੀਰ ਜਬਤ ਮਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।