ਸਕਾਰਪੀਓ ਅਤੇ ਟਰੈਕਟਰ-ਟਰਾਲੀ ਦੀ ਟੱਕਰ, ਦੋਵੇਂ ਚਾਲਕ ਜ਼ਖ਼ਮੀ
ਡੇਰਾਬੱਸੀ, 25 ਸਤੰਬਰ (ਗੁਰਮੀਤ ਸਿੰਘ)- ਚੰਡੀਗੜ੍ਹ-ਅੰਬਾਲਾ ਮੁੱਖ ਮਾਰਗ ’ਤੇ ਦੇਰ ਰਾਤ ਸਕਾਰਪੀਓ ਅਤੇ ਟਰੈਕਟਰ-ਟਰਾਲੀ ਦੀ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ਵਿਚ ਸਕਾਰਪੀਓ ਬੁਰੀ ਤਰ੍ਹਾਂ ਨੁਕਸਾਨੀ ਗਈ, ਜਦਕਿ ਦੋਵੇਂ ਵਾਹਨਾਂ ਦੇ ਚਾਲਕ ਜ਼ਖ਼ਮੀ ਹੋ ਗਏ।
ਹਾਦਸੇ ਵਿਚ ਨੁਕਸਾਨੀ ਸਕਾਰਪੀਓ ਗੱਡੀ। ਤਸਵੀਰ : ਗੁਰਮੀਤ ਸਿੰਘ
26-09-2026