26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਰਾਮ ਲੀਲ੍ਹਾ ਦੀ ਸ਼ੁਰੂਆਤ ਤੋਂ ਪਹਿਲਾਂ ਭੂਮੀ ਪੂਜਨ ਕੀਤਾ

ਖਰੜ, 25 ਸਤੰਬਰ (ਜੰਡਪੁਰੀ)-ਸ੍ਰੀ ਰਾਮ ਲੀਲ੍ਹਾ ਡਰਾਮਾਟਿਕ ਕਲੱਬ ਖਰੜ ਵਲੋਂ ਭੂਮੀ ਪੂਜਨ ਕੀਤਾ ਗਿਆ, ਉਪਰੰਤ ਝੰਡੇ ਦੀ ਰਸਮ ਅਦਾ ਕੀਤੀ ਗਈ। ਇਸ ਤੋਂ ਪਹਿਲਾਂ ਗਣੇਸ਼ ਦੱਤ ਸ਼ਾਸਤਰੀ ਵਲੋਂ ਵਿਧੀ ਅਨੁਸਾਰ ਪੂਜਾ-ਅਰਚਨਾ ਕੀਤੀ ਗਈ।

ਅਜੀਤ ਡੈਸਕ 26-09-2026
ਖਰੜ, 25 ਸਤੰਬਰ (ਜੰਡਪੁਰੀ)-ਸ੍ਰੀ ਰਾਮ ਲੀਲ੍ਹਾ ਡਰਾਮਾਟਿਕ ਕਲੱਬ ਖਰੜ ਵਲੋਂ ਭੂਮੀ ਪੂਜਨ ਕੀਤਾ ਗਿਆ, ਉਪਰੰਤ ਝੰਡੇ ਦੀ ਰਸਮ ਅਦਾ ਕੀਤੀ ਗਈ। ਇਸ ਤੋਂ ਪਹਿਲਾਂ ਗਣੇਸ਼ ਦੱਤ ਸ਼ਾਸਤਰੀ ਵਲੋਂ ਵਿਧੀ ਅਨੁਸਾਰ ਪੂਜਾ-ਅਰਚਨਾ ਕੀਤੀ ਗਈ। ਇਸ ਮੌਕੇ ਕਲੱਬ ਦੇ ਪ੍ਰਧਾਨ ਸ਼ਿਵ ਚਰਨ, ਸੀਨੀਅਰ ਵਾਈਸ ਪ੍ਰਧਾਨ ਵਰਿੰਦਰ ਭਾਮਾ, ਜਨਰਲ ਸਕੱਤਰ ਯੋਗੇਸ਼ ਕਪਿਲ, ਖ਼ਜ਼ਾਨਚੀ ਹਰਗੋਪਾਲ ਵਰਮਾ, ਪੀ. ਆਰ. ਓ. ਪੰਕਜ ਚੱਢਾ, ਸਟੋਰ ਇੰਚਾਰਜ ਸਰਬਜੀਤ ਵਿੱਕੀ, ਸੈਕਟਰੀ ਸ਼ਾਮ ਸੁੰਦਰ, ਡਾਇਰੈਕਟਰ ਪ੍ਰਵੀਨ ਕਰਵਲ ਅਤੇ ਸੀਨੀਅਰ ਡਾਇਰੈਕਟਰ ਹੇਮੰਤ ਸੈਣੀ ਸਮੇਤ ਕਲੱਬ ਦੇ ਸਮੂਹ ਮੈਂਬਰ ਤੇ ਕਲਾਕਾਰ ਹਾਜ਼ਰ ਸਨ।
ਪਿਛਲੀ ਖ਼ਬਰ ਰੋਟਰੀ ਕਲੱਬ ਚੰਡੀਗੜ੍ਹ ਵਲੋਂ ਸੀ.ਜੀ.ਸੀ. ਲਾਂਡਰਾਂ ਦੇ ਸਹਿਯੋਗ ਨਾਲ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵਲੋਂ 3 ਬੱਸਾਂ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।