30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਚੋਣ ਹੋਈ

ਐੱਸ. ਏ.

ਅਜੀਤ ਡੈਸਕ 30-09-2026
ਐੱਸ. ਏ. ਐੱਸ. ਨਗਰ, 29 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਟੈਕਨੀਕਲ ਸਰਵਿਸਿਜ਼ ਯੂਨੀਅਨ (ਰਜਿ. 49) ਪੰਜਾਬ ਦੀ ਸੂਬਾ ਕਮੇਟੀ ਦੀਆਂ ਹਦਾਇਤਾਂ ‘ਤੇ ਮੁਹਾਲੀ ਵੰਡ ਮੰਡਲ ਖਾਸ ਅਧੀਨ ਆਉਂਦੀ ਟੈਕਨੀਕਲ-4 ਦੀ ਸਬ-ਯੂਨਿਟ ਦੀ ਜਥੇਬੰਦਕ ਚੋਣ ਸਰਕਲ ਕਮੇਟੀ ਮੁਹਾਲੀ ਦੀ ਨਿਗਰਾਨੀ ਹੇਠ ਮੁਕੰਮਲ ਹੋਈ। ਇਸ ਮੌਕੇ ਸਰਬਸੰਮਤੀ ਨਾਲ ਹੋਈ ਚੋਣ ਦੌਰਾਨ ਦਵਿੰਦਰ ਸਿੰਘ ਲਾਈਨਮੈਨ ਨੂੰ ਪ੍ਰਧਾਨ, ਦੀਪਕ ਨੂੰ ਮੀਤ ਪ੍ਰਧਾਨ, ਮਨਜਿੰਦਰ ਸਿੰਘ ਨੂੰ ਸਕੱਤਰ, ਰਾਹੁਲ ਨੂੰ ਸਹਾਇਕ ਸਕੱਤਰ ਅਤੇ ਨਵਜੋਤ ਸਿੰਘ ਨੂੰ ਖ਼ਜ਼ਾਨਚੀ ਚੁਣਿਆ ਗਿਆ। ਇਸ ਮੌਕੇ ਜਤਿੰਦਰ ਸਿੰਘ, ਗੁਰਬਖ਼ਸ਼ ਸਿੰਘ ਸਰਕਲ ਪ੍ਰਧਾਨ, ਲੱਖਾ ਸਿੰਘ ਕਨਵੀਨਰ, ਰਜਿੰਦਰ ਸਿੰਘ, ਵਿਜੈ ਕੁਮਾਰ ਤੇ ਅਜੀਤ ਸਿੰਘ ਸਕੱਤਰ ਸਮੇਤ ਵੱਡੀ ਗਿਣਤੀ ਵਿਚ ਬਿਜਲੀ ਕਾਮੇ ਹਾਜ਼ਰ ਸਨ।
ਪਿਛਲੀ ਖ਼ਬਰ ਸੈਕਟਰ-99 ’ਚ ਕਾਰੋਬਾਰੀ ਨੇ ਲਾਇਸੈਂਸੀ ਪਿਸਤੌਲ ਨਾਲ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਸੈਕਟਰ -69 ਵਿਖੇ ਲਾਭਪਾਤਰੀਆਂ ਨੂੰ ਵੰਡੇ ਐੱਮ.ਐੱਮ.ਐੱਸ. ਵਾਈ. ਤਹਿਤ ਪੰਜਾਬ ਦੇ 909 ਸੂਚੀਬੱਧ ਹਸਪਤਾਲਾਂ ਵਿਚ 2,356 ਇਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।