ਪਤੀ ਦੀ ਹੱਤਿਆ ਕਰਕੇ ਲਾਸ਼ ਗਟਰ ’ ਚ ਸੁੱਟਣ ਵਾਲੀ ਪਤਨੀ ਤੇ ਪ੍ਰੇਮੀ ਨੂੰ ਉਮਰ ਕੈਦ ਸਾਢੇ ਚਾਰ ਸਾਲ ਪੁਰਾਣੇ ਅੰਨ੍ਹੇ ਕਤਲ ਕੇਸ ’ਚ ਹੋਇਆ ਫੈਸਲਾ
ਪੰਚਕੂਲਾ, 30 ਸਤੰਬਰ (ਕਪਿਲ)-ਪਤੀ ਦੀ ਹੱਤਿਆ ਕਰਕੇ ਲਾਸ਼ ਗਟਰ ’ਚ ਸੁੱਟਣ ਦੇ ਸਾਢੇ ਚਾਰ ਸਾਲ ਪੁਰਾਣੇ ਮਾਮਲੇ ’ਚ ਪੰਚਕੂਲਾ ਦੀ ਅਦਾਲਤ ਨੇ ਦੋਸ਼ੀ ਪਤਨੀ ਅਤੇ ਉਸ ਦੇ ਪ੍ਰੇਮੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਬਿਕਰਮਜੀਤ ਅਰੋੜਾ ਦੀ ਅਦਾਲਤ ਨੇ ਅਨੀਤਾ ਦੇਵੀ ਅਤੇ ਸੰਜੇ ਕੁਮਾਰ ਨੂੰ ਦੋਸ਼ੀ ਕਰਾਰ ਦਿੰਦਿਆਂ ਦੋਵਾਂ ’ਤੇ ਕੁੱਲ 52 ਹਜ਼ਾਰ ਰੁ.
ਪਤੀ ਦੀ ਹੱਤਿਆ ਦੇ ਮਾਮਲੇ ਵਿਚ ਗ੍ਰਿਫ਼ਤਾਰ ਪਤਨੀ ਅਤੇ ਉਸ ਦੇ ਪ੍ਰੇਮੀ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਅਦਾਲਤ ਵਿਚੋਂ ਬਾਹਰ ਲੈ ਕੇ ਆਉਂਦੇ ਪੁਲਿਸ ਮੁਲਾਜ਼ਮ। ਤਸਵੀਰ : ਕਪਿਲ
01-10-2026