ਮੋਹਿੰਦਰ ਭਗਤ ਵਲੋਂ ਸਾਬਕਾ ਸੈਨਿਕਾਂ ਨਾਲ ਸੰਬੰਧਿਤ ਮਾਮਲਿਆਂ ਨੂੰ ਪਹਿਲ ਦੇ ਆਧਾਰ ’ ਤੇ ਹੱਲ ਕਰਨ ਦੇ ਨਿਰਦੇਸ਼
ਚੰਡੀਗੜ੍ਹ, 30 ਸਤੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਨਿਰੰਤਰ ਯਤਨਸ਼ੀਲ ਹੈ। ਇਸ ਸਬੰਧ ਵਿੱਚ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲ ਅੱਜ ਚੰਡੀਗੜ੍ਹ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।
ਅਜੀਤ ਡੈਸਕ
01-10-2026