06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਵਿਦਿਆਰਥੀ ਜਥੇਬੰਦੀ ‘ਸੱਥ’ ਨੇ ਪ੍ਰੀਖਿਆ ਫੀਸ ਅਤੇ ਰੀ-ਅਪੀਅਰ ਫੀਸ ’ਚ ਕੀਤੇ ਜਾ ਰਹੇ ਵਾਧੇ ਸਬੰਧੀ ਪੰਜਾਬ ਯੂਨੀਵਰਸਿਟੀ ਦੇ ਕੰਟਰੋਲਰ ਨੂੰ ਸੌਂਪਿਆ ਮੰਗ-ਪੱਤਰ

ਚੰਡੀਗੜ੍ਹ, 5 ਅਕਤੂਬਰ (ਮਾਰਕੰਡਾ)-ਵਿਦਿਆਰਥੀ ਜਥੇਬੰਦੀ ਸੱਥ ਵਲੋਂ ਪ੍ਰੀਖਿਆ ਫੀਸ ਅਤੇ ਰੀ-ਅਪੀਅਰ ਫੀਸ ਵਿਚ ਕੀਤੇ ਜਾ ਰਹੇ ਵਾਧੇ ਸਬੰਧੀ ਪੰਜਾਬ ਯੂਨੀਵਰਸਿਟੀ ਦੇ ਕੰਟਰੋਲਰ ਆਫ਼ ਐਗਜ਼ਾਮੀਨੇਸ਼ਨ ਨੂੰ ਮੰਗ-ਪੱਤਰ ਸੌਂਪਿਆ ਗਿਆ। ਹਰ ਸਾਲ ਪ੍ਰੀਖਿਆ ਅਤੇ ਰੀ-ਅਪੀਅਰ ਫੀਸ ਵਿਚ ਲਗਾਤਾਰ ਹੋ ਰਿਹਾ ਵਾਧਾ ਵਿਦਿਆਰਥੀਆਂ ਉੱਤੇ ਵਾਧੂ ਵਿੱਤੀ ਬੋਝ ਪਾ ਰਿਹਾ ਹੈ।

ਅਜੀਤ ਡੈਸਕ 06-10-2026
ਚੰਡੀਗੜ੍ਹ, 5 ਅਕਤੂਬਰ (ਮਾਰਕੰਡਾ)-ਵਿਦਿਆਰਥੀ ਜਥੇਬੰਦੀ ਸੱਥ ਵਲੋਂ ਪ੍ਰੀਖਿਆ ਫੀਸ ਅਤੇ ਰੀ-ਅਪੀਅਰ ਫੀਸ ਵਿਚ ਕੀਤੇ ਜਾ ਰਹੇ ਵਾਧੇ ਸਬੰਧੀ ਪੰਜਾਬ ਯੂਨੀਵਰਸਿਟੀ ਦੇ ਕੰਟਰੋਲਰ ਆਫ਼ ਐਗਜ਼ਾਮੀਨੇਸ਼ਨ ਨੂੰ ਮੰਗ-ਪੱਤਰ ਸੌਂਪਿਆ ਗਿਆ। ਹਰ ਸਾਲ ਪ੍ਰੀਖਿਆ ਅਤੇ ਰੀ-ਅਪੀਅਰ ਫੀਸ ਵਿਚ ਲਗਾਤਾਰ ਹੋ ਰਿਹਾ ਵਾਧਾ ਵਿਦਿਆਰਥੀਆਂ ਉੱਤੇ ਵਾਧੂ ਵਿੱਤੀ ਬੋਝ ਪਾ ਰਿਹਾ ਹੈ। ਜਦਕਿ ਵਿਦਿਆਰਥੀ ਪਹਿਲਾਂ ਹੀ ਭਾਰੀ ਟਿਊਸ਼ਨ ਫੀਸ ਅਦਾ ਕਰ ਰਹੇ ਹਨ। ਇਸ ਸਬੰਧੀ ਵਿਦਿਆਰਥੀ ਜਥੇਬੰਦੀ ਸੱਥ ਵਲੋਂ ਕੰਟਰੋਲਰ ਆਫ਼ ਐਗਜ਼ਾਮੀਨੇਸ਼ਨ ਪੰਜਾਬ ਯੂਨੀਵਰਸਿਟੀ ਨੂੰ ਮੰਗ-ਪੱਤਰ ਸੌਂਪ ਕੇ ਵਧਾਈ ਗਈ ਪ੍ਰੀਖਿਆ ਅਤੇ ਰੀ-ਅਪੀਅਰ ਫੀਸ ਨੂੰ ਘਟਾਉਣ ਦੀ ਮੰਗ ਕੀਤੀ ਗਈ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਤੋਂ ਸੂਬੇ ਦੇ ਲੋਕ ਪ੍ਰੇਸ਼ਾਨ - ਜੀਤੀ ਪਡਿਆਲਾ ਅਗਲੀ ਖ਼ਬਰ ਮਹਿਲਾ ਕਾਂਗਰਸ ਵਲੋਂ ਜੰਤਰ - ਮੰਤਰ ਵਿਖੇ ਵਾਪਰੀ ਘਟਨਾ ਖ਼ਿਲਾਫ਼ ਖਰੜ ਵਿਖੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।