ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਮੁਹਾਲੀ ’ਚ ਕਾਂਗਰਸ ਦੀ ਸਥਿਤੀ ’ਤੇ ਕੀਤੀ ਵਿਚਾਰ-ਚਰਚਾ
ਐੱਸ. ਏ.
ਦਿੱਲੀ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕਰਦੇ ਹੋਏ ਮੁਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ। ਅਜੀਤ ਤਸਵੀਰ
07-10-2026