ਪਿੰਡ ਜਗਤਪੁਰਾ ਵਿਖੇ ਮੁਫ਼ਤ ਮੈਡੀਕਲ ਕੈਂਪ ਦੌਰਾਨ 550 ਤੋਂ ਵੱਧ ਮਰੀਜ਼ਾਂ ਦੀ ਜਾਂਚ ਲੋੜਵੰਦਾਂ ਨੂੰ ਵੰਡੀਆਂ ਮੁਫ਼ਤ ਦਵਾਈਆਂ
ਐੱਸ. ਏ.
ਪਿੰਡ ਜਗਤਪੁਰਾ ਵਿਖੇ ਲਗਾਏ ਗਏ ਮੁਫ਼ਤ ਮੈਡੀਕਲ ਜਾਂਚ ਕੈਂਪ ਦੌਰਾਨ ਮਰੀਜ਼ਾਂ ਨਾਲ ਗੱਲਬਾਤ ਕਰਦੇ ਹੋਏ ਮੁਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ। ਅਜੀਤ ਤਸਵੀਰ
11-10-2026