ਬੱਚਿਆਂ ਦੇ ਸਾਹਿਤ ਮੁਕਾਬਲੇ ਅੱਜ
ਖਰੜ, 10 ਅਕਤੂਬਰ (ਜੰਡਪੁਰੀ)-ਮੰਡੇਰ ਨਗਰ ਰੈਜ਼ੀਡੈਂਟ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਅੱਜ 11 ਅਕਤੂਬਰ ਨੂੰ ਬਾਅਦ ਦੁਪਹਿਰ 3. 30 ਵਜੇ ਕਹਾਣੀਕਾਰ ਗੁਰਮੀਤ ਸਿੰਘ ਸਿੰਗਲ ਦੀ ਦੇਖ-ਰੇਖ ਹੇਠ ਬੱਚਿਆਂ ਦੇ ਕਵਿਤਾ, ਗੀਤ, ਕਹਾਣੀ ਅਤੇ ਸ਼ਬਦ ਗਾਇਨ ਆਦਿ ਦੇ ਮੁਕਾਬਲੇ ਕਰਵਾਏ ਜਾਣਗੇ।
ਅਜੀਤ ਡੈਸਕ
11-10-2026