ਡੇਰਾਬੱਸੀ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ - ਬਲਜੀਤ ਸਿੰਘ ਭਾਂਖਰਪੁਰ ਸ਼ਿਵਚਰਨ ਸਿੰਘ ਭੰਗੂ ਦੀ ਆਮਦ ’ਤੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ, ਕਈ ਨੌਜਵਾਨ ਪਾਰਟੀ ਵਿਚ ਹੋਏ ਸ਼ਾਮਿਲ
ਡੇਰਾਬੱਸੀ, 18 ਅਕਤੂਬਰ (ਗੁਰਮੀਤ ਸਿੰਘ)- ਡੇਰਾਬੱਸੀ ਹਲਕੇ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਹੋਈ ਮੀਟਿੰਗ ਦੌਰਾਨ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪਾਰਟੀ ਦੇ ਪੁਆਧ ਜ਼ੋਨ ਦੇ ਸਕੱਤਰ ਸ਼ਿਵਚਰਨ ਸਿੰਘ ਭੰਗੂ ਵਿਸ਼ੇਸ਼ ਤੌਰ ’ਤੇ ਇਸ ਮੀਟਿੰਗ ਵਿਚ ਪਹੁੰਚੇ।
ਅਕਾਲੀ ਦਲ ਵਾਰਿਸ ਪੰਜਾਬ ਦੇ ਮੀਟਿੰਗ ਵਿਚ ਸ਼ਮੂਲੀਅਤ ਕਰਦੇ ਆਗੂ ਅਤੇ ਹਲਕੇ ਦੇ ਨੌਜਵਾਨ। ਤਸਵੀਰ : ਗੁਰਮੀਤ ਸਿੰਘ
19-10-2026