‘ਤ੍ਰਿਵੇਦੀ ਕੈਂਪ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ
ਡੇਰਾਬੱਸੀ, 20 ਅਕੂਤਬਰ (ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਤ੍ਰਿਵੇਦੀ ਕੈਂਪ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕਰਦਿਆਂ ਰਾਵਣ ਦੇ ਪੁਤਲੇ ਨੂੰ ਅੱਗ ਲਗਾ ਕੇ ਬਦੀ ‘ਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੱਤਾ।
ਅਜੀਤ ਡੈਸਕ
21-10-2026