ਸਤਿਗੁਰ ਸਿੰਘ ਬੰਗੜ ਬਣੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੀਤ ਪ੍ਰਧਾਨ
ਚੰਡੀਗੜ੍ਹ, 24 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋ ਸਤਿਗੁਰ ਸਿੰਘ ਬੰਗੜ ਨੂੰ ਪਾਰਟੀ ਦਾ ਮੀਤ ਪ੍ਰਧਾਨ ਥਾਪਿਆ ਗਿਆ।
ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਵੇਂ ਚੁਣੇ ਗਏ ਮੀਤ ਪ੍ਰਧਾਨ ਸਤਿਗੁਰ ਸਿੰਘ ਬੰਗੜ ਨੂੰ ਅਹੁਦੇਦਾਰੀ ਪੱਤਰ ਸੌਂਪਦੇ ਹੋਏ। ਅਜੀਤ ਤਸਵੀਰ
25-10-2026