25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਚੇਅਰਮੈਨ ਪ੍ਰਦੀਪ ਕੁਮਾਰ ਨੂੰ ਸਦਮਾ, ਮਾਤਾ ਦਾ ਦਿਹਾਂਤ

ਖਰੜ, 24 ਅਕਤੂਬਰ (ਜੰਡਪੁਰੀ)-ਨਗਰ ਕੌਂਸਲ ਇੰਪਲਾਈਜ਼ ਯੂਨੀਅਨ ਦੇ ਚੇਅਰਮੈਨ ਪ੍ਰਦੀਪ ਕੁਮਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਮਾਤਾ ਰਕਸ਼ਾ ਦੇਵੀ ਅਚਾਨਕ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦਾ ਸਸਕਾਰ ਅੱਜ ਖਰੜ ਦੇ ਰਾਮਬਾਗ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।

ਅਜੀਤ ਡੈਸਕ 25-10-2026
ਖਰੜ, 24 ਅਕਤੂਬਰ (ਜੰਡਪੁਰੀ)-ਨਗਰ ਕੌਂਸਲ ਇੰਪਲਾਈਜ਼ ਯੂਨੀਅਨ ਦੇ ਚੇਅਰਮੈਨ ਪ੍ਰਦੀਪ ਕੁਮਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਮਾਤਾ ਰਕਸ਼ਾ ਦੇਵੀ ਅਚਾਨਕ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦਾ ਸਸਕਾਰ ਅੱਜ ਖਰੜ ਦੇ ਰਾਮਬਾਗ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਚੇਅਰਮੈਨ ਪ੍ਰਦੀਪ ਕੁਮਾਰ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ, ਭਾਜਪਾ ਪੰਜਾਬ ਦੇ ਸਹਿ-ਖ਼ਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ, ਜਗਦੀਪ ਸਿੰਘ ਔਜਲਾ, ਨਰਿੰਦਰ ਰਾਣਾ, ਜਸਵੀਰ ਚੰਦਰ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਅਸ਼ੋਕ ਪੱਥਰੀਆ, ਵਿਨੋਦ ਕਪੂਰ , ਯਸ਼ਪਾਲ ਬਾਂਸਲ, ਨਵਦੀਪ ਸਿੰਘ ਬੱਬੂ, ਮਨਮੋਹਣ ਸਿੰਘ, ਪੰਜਾਬੀ ਟ੍ਰਿਬਿਊਨ ਦੇ ਸਾਬਕਾ ਪੱਤਰਕਾਰ ਤਰਲੋਚਨ ਸਿੰਘ ਤੇ ਸੰਜੀਵ ਮਹਾਜਨ ਸਮੇਤ ਸਥਾਨਕ ਕੌਂਸਲਰ, ਵੱਖ-ਵੱਖ ਸਿਆਸੀ ਪਾਰਟੀਆਂ ਦੇ ਵਰਕਰ ਅਤੇ ਪੱਤਰਕਾਰ ਭਾਈਚਾਰਾ ਵੀ ਹਾਜ਼ਰ ਸਨ। 24 ਐਮਓਐਚ 11 ਸਵ. ਮਾਤਾ ਰਕਸ਼ਾ ਦੇਵੀ।
ਪਿਛਲੀ ਖ਼ਬਰ ਦੋ ਘੰਟੇ ਦੇ ਇਕੱਲੇ ਅਦਾਕਾਰੀ ਵਾਲੇ ਨਾਟਕ ‘ ਚ ਰਾਕੇਸ਼ ਬੇਦੀ ਨੇ 24 ਵੱਖ - ਵੱਖ ਕਿਰਦਾਰਾਂ ਨੂੰ ਮੰਚ ’ ਤੇ ਕੀਤਾ ਜੀਵੰਤ ਅਗਲੀ ਖ਼ਬਰ ਰਾਏਪੁਰ ਰਾਣੀ ਵਿਖੇ ਪੁਲਿਸ ਤੇ ਮੁਲਜ਼ਮਾਂ ਵਿਚਾਲੇ ਮੁੱਠਭੇੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।