03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਡਾ. ਜਤਿੰਦਰ ਸਿੰਘ ਰਾਣਾ ਨਮਿਤ ਅੰਤਿਮ ਅਰਦਾਸ ਭਲਕੇ

ਖਰੜ, 2 ਨਵੰਬਰ (ਜੰਡਪੁਰੀ)-ਹਾਈਲੈਂਡ ਹਸਪਤਾਲ ਦੇ ਡਾ. ਜਤਿੰਦਰ ਸਿੰਘ ਰਾਣਾ ਜਿਹੜੇ ਕਿ ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ, ਨਮਿਤ ਪਰਿਵਾਰ ਵਲੋਂ ਰਖਾਏ ਗਏ ਸ੍ਰੀ ਸਹਿਜ ਪਾਠ ਦੇ ਭੋਗ ਤੇ ਅੰਤਿਮ ਅਰਦਾਸ 4 ਨਵੰਬਰ ਨੂੰ ਪਿੰਡ ਮਗਰ ਦੇ ਗੁਰਦੁਆਰਾ ਸਾਹਿਬ ਵਿਖੇ ਦੁਪਹਿਰ 12 ਵਜੇ ਤੋਂ ਲੈ ਦੇ 1 ਵਜੇ ਦੇ ਦਰਮਿਆਨ ਹੋਵੇਗੀ।

ਅਜੀਤ ਡੈਸਕ 03-11-2026
ਖਰੜ, 2 ਨਵੰਬਰ (ਜੰਡਪੁਰੀ)-ਹਾਈਲੈਂਡ ਹਸਪਤਾਲ ਦੇ ਡਾ. ਜਤਿੰਦਰ ਸਿੰਘ ਰਾਣਾ ਜਿਹੜੇ ਕਿ ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ, ਨਮਿਤ ਪਰਿਵਾਰ ਵਲੋਂ ਰਖਾਏ ਗਏ ਸ੍ਰੀ ਸਹਿਜ ਪਾਠ ਦੇ ਭੋਗ ਤੇ ਅੰਤਿਮ ਅਰਦਾਸ 4 ਨਵੰਬਰ ਨੂੰ ਪਿੰਡ ਮਗਰ ਦੇ ਗੁਰਦੁਆਰਾ ਸਾਹਿਬ ਵਿਖੇ ਦੁਪਹਿਰ 12 ਵਜੇ ਤੋਂ ਲੈ ਦੇ 1 ਵਜੇ ਦੇ ਦਰਮਿਆਨ ਹੋਵੇਗੀ। ਜ਼ਿਕਰਯੋਗ ਹੈ ਕਿ ਡਾ. ਜਤਿੰਦਰ ਸਿੰਘ ਰਾਣਾ ਪਿੰਡ ਮਗਰ ਦੇ ਸਰਪੰਚ ਵੀ ਰਹਿ ਚੁੱਕੇ ਸਨ ਤੇ ਅੱਜ ਕੱਲ੍ਹ ਉਹ ਖਰੜ ਵਿਖੇ ਆਪਣਾ ਹਾਈਲੈਂਡ ਹਸਪਤਾਲ ਚਲਾ ਰਹੇ ਸਨ।
ਪਿਛਲੀ ਖ਼ਬਰ ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵਿਖੇ ਤਿੰਨ ਰੋਜ਼ਾ ‘ਬਰੁੱਕਸ ਮਨ 2026’ ਦਾ ਸ਼ਾਨਦਾਰ ਪ੍ਰੋਗਰਾਮ ਅਗਲੀ ਖ਼ਬਰ ਕਾਂਗਰਸ ਪਾਰਟੀ ਦੀ ਭਲਕੇ ਦੀ ਸੰਗਰੂਰ ਰੈਲੀ ‘ਆਪ’ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮੁੱਢ ਬੰਨੇਗੀ-ਬੰਨੀ ਕੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।