ਚੰਡੀਗੜ੍ਹ ਫੂਡ ਸੇਫ਼ਟੀ ਐਡਮਿਨਿਸਟਰੇਸ਼ਨ ਨੇ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਮਠਿਆਈ ਨਿਰਮਾਤਾਵਾਂ ਨੂੰ ਗੁਣਵੱਤਾ ਅਤੇ ਸਫਾਈ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ,4 ਨਵੰਬਰ (ਮਾਰਕੰਡਾ)- ਤਿਉਹਾਰਾਂ ਦੇ ਸੀਜ਼ਨ ਦੌਰਾਨ ਜਨਤਕ ਸਿਹਤ ਦੀ ਰੱਖਿਆ ਅਤੇ ਭੋਜਨ ਵਿਚ ਮਿਲਾਵਟ ਨੂੰ ਰੋਕਣ ਲਈ, ਫੂਡ ਸੇਫਟੀ ਐਡਮਿਨਿਸਟਰੇਸ਼ਨ ਸਿਹਤ ਵਿਭਾਗ ਕੇਂਦਰੀ ਸਾਸ਼ਤ ਪ੍ਰਦੇਸ ਚੰਡੀਗੜ੍ਹ ਦੇ ਡਾਇਰੈਕਟਰ ਡਾ. ਸੁਮਨ ਸਿੰਘ ਨੇ ਅੱਜ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਯੂ.
ਕੇਂਦਰੀ ਸ਼ਾਸਤ ਪ੍ਰਦੇਸ ਚੰਡੀਗੜ੍ਹ ਦੇ ਡਾਇਰੈਕਟਰ ਡਾ. ਸੁਮਨ ਸਿੰਘ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਨਾਲ ਫੂਡ ਬਿਜ਼ਨਸ ਆਪਰੇਟਰ ਅਤੇ ਉਦਯੋਗਿਕ ਹਿੱਸੇਦਾਰ। ਤਸਵੀਰ : ਗੁਰਿੰਦਰ ਸਿੰਘ
05-11-2026