10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਹਾਦਸੇ ’ਚ ਵਿਅਕਤੀ ਦੀ ਮੌਤ

ਪਟਿਆਲਾ, 10 ਨਵੰਬਰ (ਮਨਦੀਪ ਸਿੰਘ ਖਰੌੜ)-ਬੱਸ ਸਟੈਂਡ ਸਾਹਮਣੇ ਸਾਈਕਲ ਸਵਾਰ ਨੂੰ ਇਕ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿਚ ਸਾਈਕਲ ਚਾਲਕ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ।

ਅਜੀਤ ਡੈਸਕ 11-11-2026
ਪਟਿਆਲਾ, 10 ਨਵੰਬਰ (ਮਨਦੀਪ ਸਿੰਘ ਖਰੌੜ)-ਬੱਸ ਸਟੈਂਡ ਸਾਹਮਣੇ ਸਾਈਕਲ ਸਵਾਰ ਨੂੰ ਇਕ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿਚ ਸਾਈਕਲ ਚਾਲਕ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ। ਉਕਤ ਸ਼ਿਕਾਇਤ ਮਨਿੰਦਰ ਸਿੰਘ ਨੇ ਥਾਣਾ ਅਰਬਨ ਅਸਟੇਟ ਵਿਚ ਦਰਜ ਕਰਵਾਈ ਹੈ ਕਿ ਉਸ ਦੇ ਪਿਤਾ ਤਿੰਨ ਵਜੇ ਕਰੀਬ ਸਾਈਕਲ ’ਤੇ ਪਾਰਕ ਹਸਤਾਲ ਸਾਹਮਣੇ ਜਾ ਰਹੇ ਸੀ ਇਸ ਦੌਰਾਨ ਕਿਸੇ ਅਣਪਛਾਤੇ ਕਾਰ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ, ਜਿਸ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਵਿਨੋਦ ਗਰਗ ਭਾਜਪਾ ਟਰੇਡ ਸੈੱਲ ਪੰਜਾਬ ਦੇ ਕੋ-ਕਨਵੀਨਰ ਨਿਯੁਕਤ ਅਗਲੀ ਖ਼ਬਰ ਮੁਲਾਜ਼ਮਾਂ-ਪੈਨਸ਼ਨਰਾਂ ਦੇ ਹੱਕ ਨਾ ਦਿੱਤੇ ਤਾਂ 2027 ਦੀਆਂ ਚੋਣਾਂ ’ਚ ਸਰਕਾਰ ਨੂੰ ਭੁਗਤਣਾ ਪੈ ਸਕਦਾ ਸਿਆਸੀ ਖ਼ਮਿਆਜ਼ਾ :...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।